ਰਾਸ਼ਟਰੀਨਿਤਿਸ਼ ਕੁਮਾਰ ਵੱਲੋਂ ਨਰਿੰਦਰ ਮੋਦੀ ਨਾਲ ਮੁਲਾਕਾਤBy Wishavwarta - August 13, 2017553Facebook Twitter Pinterest WhatsApp Advertisementਪਟਨਾ: ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਾਰਟੀ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਨਿਤਿਸ਼ ਕੁਮਾਰ ਨੇ ਕਿਹਾ ਕਿ ਇਹ ਇਕ ਰਸਮੀ ਮੁਲਾਕਾਤ ਸੀ। Advertisement