ਨਿਰਮਲਾ ਸੀਤਾਰਮਨ ਨੇ ਰੱਖਿਆ ਮੰਤਰੀ ਵਜੋਂ ਅਹੁਦਾ ਸੰਭਾਲਿਆ

849
Advertisement


ਨਵੀਂ ਦਿੱਲੀ, 7 ਸਤੰਬਰ : ਨਿਰਮਲਾ ਸੀਤਾਰਮਨ ਨੇ ਅੱਜ ਦੇਸ਼ ਦੀ ਰੱਖਿਆ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ| ਇੰਦਰਾ ਗਾਂਧੀ ਤੋਂ ਬਾਅਦ ਨਿਰਮਲਾ ਸੀਤਾਰਮਨ ਦੇਸ਼ ਦੀ ਦੂਸਰੀ ਮਹਿਲਾ ਰੱਖਿਆ ਮੰਤਰੀ ਬਣੇ ਹਨ|

Advertisement

LEAVE A REPLY

Please enter your comment!
Please enter your name here