ਪਟਾਕੇ ਚਲਾਉਣ ‘ਤੇ 11 ਲੋਕਾਂ ਖਿਲਾਫ ਮਾਮਲਾ ਦਰਜ

380
Advertisement

ਚੰਡੀਗੜ੍ਹ
ਪਟਾਕੇ ਚਲਾਉਣ ਦੇ ਆਦੇਸ਼ ਦੀ ਉਲੰਘਣਾ ਕਰਨ ਵਾਲੇ 11 ਲੋਕਾਂ ਖਿਲਾਫ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਸਾਰੀ ਜਾਣਕਾਰੀ ਪੁਲਸ ਅਧਿਕਾਰੀਆਂ ਵੱਲੋਂ ਮਿਲੀ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਰ ਪੁਲਸ ਨੇ ਬੁੱਧਵਾਰ ਦੀ ਰਾਤ ਨੂੰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ‘ਚ ਪਟਾਕੇ ਚਲਾਉਣ ਵਾਲੇ 11 ਅਣਜਾਣ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪਿਛਲੇ ਮਹੀਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਆਦੇਸ਼ ਜਾਰੀ ਕੀਤੇ ਗਏ ਸਨ ਕਿ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਦੀਵਾਲੀ ਵਾਲੇ ਦਿਨ ਸਿਰਫ ਸ਼ਾਮ ਸਾਢੇ 6 ਵਜੇ ਤੋਂ ਲੈ ਕੇ ਰਾਤ 9 ਵਜੇ ਤੱਕ ਪਟਾਕੇ ਚਲਾ ਸਕਦੇ ਹਨ। ਇਸ ਸਬੰਧ ‘ਚ ਕਿਸੇ ਨੂੰ ਵੀ ਗਿਫ੍ਰਤਾਰ ਨਹੀਂ ਕੀਤਾ ਜਾਵੇਗਾ।

Advertisement

LEAVE A REPLY

Please enter your comment!
Please enter your name here