ਪਟਿਆਲਾ ‘ਚ ਕਾਲਜ ਦੀ ਵਿਦਿਆਰਥਣ ਵੱਲੋਂ ਨਹਿਰ ‘ਚ ਛਾਲ ਮਾਰ ਕੇ ਖੁਦਕੁਸ਼ੀ

615
Advertisement


ਪਟਿਆਲਾ, 2 ਸਤੰਬਰ : ਪਟਿਆਲਾ ਵਿਚ ਇਕ ਕਾਲਜ ਦੀ ਵਿਦਿਆਰਥਣ ਨੇ ਨਹਿਰ ਵਿਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ| ਪ੍ਰ੍ਰਾਪਤ ਜਾਣਕਾਰੀ ਅਨੁਸਾਰ ਕਾਲਜ ਵਿਚ ਪੜ੍ਹਣ ਵਾਲੀ ਇਸ ਵਿਦਿਆਰਥਣ ਨੇ ਨਹਿਰ ਵਿਚ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ|
ਦੂਸਰੇ ਪਾਸੇ ਲੜਕੀ ਦੇ ਮਾਪਿਆਂ ਨੇ ਕਾਲਜ ਪ੍ਰਸ਼ਾਸਨ ਉਤੇ ਉਸ ਨੂੰ ਫੀਸ ਲਈ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਜਾ ਰਿਹਾ ਹੈ| ਇਸ ਦੌਰਾਨ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ|

Advertisement

LEAVE A REPLY

Please enter your comment!
Please enter your name here