ਚੰਡੀਗੜ• 10 ਜਨਵਰੀ (ਵਿਸ਼ਵ ਵਾਰਤਾ ) ਇਸਤਰੀ ਵਿੰਗ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਪੱਸ਼ਟ ਕੀਤਾ ਕਿ ਇਸਤਰੀ ਅਕਾਲੀ ਦਲ ਦੇ ਪਟਿਆਲਾ (ਸ਼ਹਿਰੀ) ਦੀ ਪ੍ਰਧਾਨਗੀ ਬਾਰੇ ਫਿਲਹਾਲ ਕੋਈ ਵੀ ਫੈਸਲਾ ਨਹੀਂ ਹੋਇਆ। ਉਹਨਾਂ ਕਿਹਾ ਕਿ ਜਦੋਂ ਵੀ ਕੋਈ ਫੈਸਲਾ ਹੋਵੇਗਾ ਤਾਂ ਉਸ ਸਬੰਧੀ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦੇ ਦਿੱਤੀ ਜਾਵੇਗੀ।
HOSHIARPUR NEWS :ਹੁਸ਼ਿਆਰਪੁਰ ਦੀ ਪੁਲਿਸ ਵਲੋਂ 01 ਪਿਸਟਲ 32 ਬੋਰ ਅਤੇ 01 ਪਿਸਟਲ 30 ਬੋਰ ਅਤੇ ਜਿੰਦਾ ਰੋਂਦਾ ਸਮੇਤ 02 ਕਥਿਤ ਦੋਸ਼ੀ ਕੀਤੇ ਕਾਬੂ !
ਹੁਸ਼ਿਆਰਪੁਰ 8 ਅਕਤੂਬਰ ( ਤਰਸੇਮ ਦੀਵਾਨਾ ) ਸੁਰੇਂਦਰ ਲਾਂਬਾ ਆਈਪੀਐਸ ਸੀਨੀਅਰ ਪੁਲਿਸ ਕਪਤਾਨ, ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ...