
ਚੰਡੀਗੜ• 31 ਜਨਵਰੀ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਕੱਲ 1 ਫਰਵਰੀ ਅਤੇ 2 ਫਰਵਰੀ, 2018 ਨੂੰ ਸਵੇਰੇ 11 ਵਜੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਵਿੱਚ ਬੈਠ ਕੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਗੇ। ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।
Punjab: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਅੱਜ
Punjab: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਅੱਜ ਅੰਮ੍ਰਿਤਸਰ, 11 ਦਸੰਬਰ 2025 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Punjab)...
























