ਚੰਡੀਗੜ੍ਹ, 16 ਦਸੰਬਰ (ਵਿਸ਼ਵ ਵਾਰਤਾ) – ਪਹਾੜੀ ਇਲਾਕਿਆਂ ਉਤੇ ਹੋਈ ਭਾਰੀ ਬਰਫਬਾਰੀ ਤੋਂ ਬਾਅਦ ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਦਿੱਲੀ ਵਿਚ ਸੀਤ ਲਹਿਰ ਜਾਰੀ ਹੈ| ਕੜਾਕੇ ਦੀ ਠੰਢ ਕਾਰਨ ਪੰਜਾਬ ਵਿਚ ਜਨਜੀਵਨ ਪ੍ਰਭਾਵਿਤ ਹੋਇਆ ਹੈ|
ਇਸ ਤੋਂ ਇਲਾਵਾ ਸੂਬੇ ਵਿਚ ਸੰਘਣੀ ਧੁੰਦ ਕਾਰਨ ਵੀ ਆਮ ਜਨਜੀਵਨ ਉਤੇ ਅਸਰ ਦੇਖਣ ਨੂੰ ਮਿਲਿਆ ਹੈ| ਪੰਜਾਬ ਵਿਚ ਲਗਾਤਾਰ ਦੋ ਦਿਨ ਧੁੰਦ ਪੈਣ ਕਾਰਨ ਅਤੇ ਠੰਢੀਆਂ ਹਵਾਵਾਂ ਚੱਲਣ ਕਾਰਨ ਤਾਪਮਾਨ ਪਹਿਲਾਂ ਦੇ ਮੁਕਾਬਲੇ ਕਾਫੀ ਹੇਠਾਂ ਜਾ ਚੁੱਕਾ ਹੈ|
ਅੱਜ ਚੰਡੀਗੜ੍ਹ ਦਾ ਘੱਟੋ ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਅੰਮ੍ਰਿਤਸਰ ਦਾ ਘੱਟੋ ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ|
Batala News: ਜਿਲ੍ਹੇ ਦੀਆਂ ਮੰਡੀਆਂ ਵਿੱ’ਚ ਝੋਨੇ ਦੀ ਚੁਕਾਈ ‘ਚ ਤੇਜ਼ੀ; ਕਿਸਾਨਾਂ ਨੂੰ 910 ਕਰੋੜ 56 ਲੱਖ ਰੁਪਏ ਦੀ ਕੀਤੀ ਅਦਾਇਗੀ
Batala News: ਜਿਲ੍ਹੇ ਦੀਆਂ ਮੰਡੀਆਂ ਵਿੱ'ਚ ਝੋਨੇ ਦੀ ਚੁਕਾਈ 'ਚ ਤੇਜ਼ੀ; ਕਿਸਾਨਾਂ ਨੂੰ 910 ਕਰੋੜ 56 ਲੱਖ ਰੁਪਏ ਦੀ ਕੀਤੀ...