ਚੰਡੀਗੜ੍ਹ, 8 ਮਾਰਚ (ਵਿਸ਼ਵ ਵਾਰਤਾ)- ਭਾਰਤ ਦੀ ਪਹਿਲੀ ਮਹਿਲਾ ਏਸ਼ੀਆ ਕੁਸ਼ਤੀ ਚੈਂਪੀਅਨ ਵਿਚ ਸੋਨੇ ਦਾ ਤਗਮਾ ਜੇਤੂ ਪਹਿਲਵਾਨ ਨਵਜੋਤ ਕੌਰ ਨੂੰ ਪੰਜਾਬ ਪੁਲਿਸ ਵਿਚ ਡੀ.ਐਸ.ਪੀ ਬਣਾਇਆ ਜਾਵੇਗਾ| ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕਰਦਿਆਂ ਕਿਹਾ ਕਿ ਮੈਨੂੰ ਇਹ ਖੁਸ਼ੀ ਹੈ ਕਿ ਨਵਜੋਤ ਕੌਰ ਪੰਜਾਬ ਪੁਲਿਸ ਵਿਚ ਡੀ.ਐਸ.ਪੀ ਭਰਤੀ ਹੋ ਜਾਵੇਗੀ| ਇਹ ਸਾਡੇ ਲਈ ਮਾਣ ਵਾਲੀ ਗੱਲ ਹੈ|
ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲਵਾਨ ਨਜਵੋਤ ਕੌਰ ਨੂੰ 5 ਲੱਖ ਰੁਪਏ ਦਾ ਚੈੱਕ ਵੀ ਸੌਂਪਿਆ ਗਿਆ|
’ਯੁੱਧ ਨਸ਼ਿਆਂ ਵਿਰੁੱਧ’ ਦਾ 50ਵਾਂ ਦਿਨ: PUNJAB ਨੂੰ ਨਸ਼ਾ-ਮੁਕਤ ਬਣਾਉਣ ਲਈ AAP ਸਰਕਾਰ ਦੀ ਮੁਹਿੰਮ ਲਗਾਤਾਰ ਜਾਰੀ
’ਯੁੱਧ ਨਸ਼ਿਆਂ ਵਿਰੁੱਧ’ ਦਾ 50ਵਾਂ ਦਿਨ: PUNJAB ਨੂੰ ਨਸ਼ਾ-ਮੁਕਤ ਬਣਾਉਣ ਲਈ AAP ਸਰਕਾਰ ਦੀ ਮੁਹਿੰਮ ਲਗਾਤਾਰ ਜਾਰੀ ਪੰਜਾਬ ਪੁਲਿਸ...