Advertisement
ਨੌਸ਼ਹਿਰਾ, 30 ਅਗਸਤ-ਜੰਮੂ ਕਸ਼ਮੀਰ ‘ਚ ਰਾਜੌਰੀ ਦੇ ਨੌਸ਼ਹਿਰਾ ਸੈਕਟਰ ‘ਚ ਪਾਕਿਸਤਾਨ ਵਲੋਂ ਗੋਲੀਬਾਰੀ ਦੀ ਉਲੰਘਣਾ ਕੀਤੀ ਗਈ ਹੈ। ਭਾਰਤੀ ਜਵਾਨਾਂ ਵਲੋਂ ਵੀ ਜਵਾਬ ਦਿੱਤਾ ਗਿਆ ਹੈ। ਰਿਪੋਰਟਾਂ ਮੁਤਾਬਿਕ ਪਾਕਿਸਤਾਨ ਨੇ ਪੰਜਾਂ ਦਿਨਾਂ ‘ਚ ਛੇਵੀਂ ਵਾਰ ਗੋਲੀਬਾਰੀ ਦੀ ਉਲੰਘਣਾ ਕੀਤੀ ਹੈ।
Advertisement