ਅੰਮ੍ਰਿਤਸਰ ਦੇ ਦੌਰੇ ‘ਤੇ ਪੰਜਾਬ ਕਾਂਗਰਸ ਦੀ ਨਵੀਂ ਟੀਮ
ਪੀਪੀਸੀਸੀ ਪ੍ਰਧਾਨ ਰਾਜਾ ਵੜਿੰਗ ਆਪਣੀ ਟੀਮ ਦੇ ਨਾਲ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਹੋਏ ਨਤਮਸਤਕ
ਚੰਡੀਗੜ੍ਹ,15 ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਉਹਨਾਂ ਦੇ ਨਾਲ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਨਾਲ ਅੰਮ੍ਰਿਤਸਰ ਦੇ ਦੌਰੇ ਤੇ ਹਨ। ਸਾਰੇ ਆਗੂ ਸਵੇਰੇ ਦਰਬਾਰ ਸਾਹਿਬ ਨਤਮਸਤਕ ਹੋਏ ਅਤੇ ਬਾਅਦ ਵਿੱਜ ਉਹਨਾਂ ਨੇ ਦੁਰਗਿਆਣਾ ਮੰਦਰ ਅਤੇ ਵਾਲਮੀਕਿ ਤੀਰਥ ਅਸਥਾਨ ਤੇ ਮੱਥਾ ਟੇਕਿਆ।
https://twitter.com/RajaBrar_INC/status/1514772909780135945?s=20&t=UrMBA1GVmBQE8itAM_1WTA
ਸ਼੍ਰੀ ਦੁਰਗਿਆਣਾ ਮੰਦਿਰ ਅਤੇ ਭਗਵਾਨ ਵਾਲਮੀਕੀ ਜੀ ਰਾਮ ਤੀਰਥ ਸਥਾਨ ਦੇ ਦਰਸ਼ਨ ਕੀਤੇ pic.twitter.com/QWXtP4NSiK
— Amarinder Singh Raja Warring (@RajaBrar_INC) April 15, 2022