• Latest
  • Trending
ਪੁੱਡਾ ਨੇ 47 ਅਣ-ਅਧਿਕਾਰਿਤ ਕਲੋਨੀਆਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਲਈ ਪੁਲਿਸ ਨੂੰ ਲਿਖਿਆ

ਪੁੱਡਾ ਨੇ 47 ਅਣ-ਅਧਿਕਾਰਿਤ ਕਲੋਨੀਆਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਲਈ ਪੁਲਿਸ ਨੂੰ ਲਿਖਿਆ

2 years ago
Cabinet Minister ਵੱਲੋਂ ਵਾਰਡ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਖਿਲਾਫ਼ ਡਟ ਕੇ ਕੰਮ ਕਰਨ ਦਾ ਸੱਦਾ

Cabinet Minister ਵੱਲੋਂ ਵਾਰਡ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਖਿਲਾਫ਼ ਡਟ ਕੇ ਕੰਮ ਕਰਨ ਦਾ ਸੱਦਾ

20 minutes ago
IPL 2025 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਰਾਜਸਥਾਨ ਨੂੰ 10 ਦੌੜਾਂ ਨਾਲ ਹਰਾਇਆ

IPL 2025 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਰਾਜਸਥਾਨ ਨੂੰ 10 ਦੌੜਾਂ ਨਾਲ ਹਰਾਇਆ

2 hours ago
ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

3 hours ago
PUNJAB NEWS “ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

PUNJAB NEWS “ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

3 hours ago
IPL 2025 : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ

IPL 2025 : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ

3 hours ago
Breaking News : ਪੰਜਾਬ ਸਰਕਾਰ ਦਾ ਵੱਡਾ ਫੈਸਲਾ ; ਵਿਜੀਲੈਂਸ ਦੇ ਮੁਅੱਤਲ ਕੀਤੇ 2 ਅਧਿਕਾਰੀ ਕੀਤੇ ਬਹਾਲ

Breaking News : ਪੰਜਾਬ ਸਰਕਾਰ ਦਾ ਵੱਡਾ ਫੈਸਲਾ ; ਵਿਜੀਲੈਂਸ ਦੇ ਮੁਅੱਤਲ ਕੀਤੇ 2 ਅਧਿਕਾਰੀ ਕੀਤੇ ਬਹਾਲ

3 hours ago
LUDHIANA NEWS -ਪੰਜਾਬੀ ਸਹਿਤ ਅਕਾਡਮੀ ਲੁਧਿਆਣਾ ਵਲੋਂ ਮਿੰਨੀ ਕਹਾਣੀ ਪਾਠ

LUDHIANA NEWS -ਪੰਜਾਬੀ ਸਹਿਤ ਅਕਾਡਮੀ ਲੁਧਿਆਣਾ ਵਲੋਂ ਮਿੰਨੀ ਕਹਾਣੀ ਪਾਠ

4 hours ago
PATIALA NEWS -ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਦੀ ਨੌਜਵਾਨੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਵੱਡਾ ਕਦਮ: ਵਿਧਾਇਕ ਗੁਰਲਾਲ ਘਨੌਰ

PATIALA NEWS -ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਦੀ ਨੌਜਵਾਨੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਵੱਡਾ ਕਦਮ: ਵਿਧਾਇਕ ਗੁਰਲਾਲ ਘਨੌਰ

4 hours ago
PATIALA ਨੂੰ ਵੱਡੀ ਤੇ ਛੋਟੀ ਨਦੀ ਦੀ ਮਾਰ ਨਹੀਂ; ਨੱਥ ਚੂੜਾ ਚੜ੍ਹਾਉਣ ਵਾਲਿਆਂ ਵੱਲੋਂ ਦੀ ਪਈ ਮਾਰ : ਡਾ. ਬਲਬੀਰ ਸਿੰਘ

PATIALA ਨੂੰ ਵੱਡੀ ਤੇ ਛੋਟੀ ਨਦੀ ਦੀ ਮਾਰ ਨਹੀਂ; ਨੱਥ ਚੂੜਾ ਚੜ੍ਹਾਉਣ ਵਾਲਿਆਂ ਵੱਲੋਂ ਦੀ ਪਈ ਮਾਰ : ਡਾ. ਬਲਬੀਰ ਸਿੰਘ

5 hours ago
PUNJAB NEWS -ਯੁੱਧ ਨਸ਼ਿਆਂ ਵਿਰੁੱਧ  ਮੁਹਿੰਮ ਤਹਿਤ ਵਿਧਾਇਕ ਜਲਾਲਾਬਾਦ ਨੇ ਵੱਖ-ਵੱਖ ਪਿੰਡਾਂ ਵਿਖੇ ਪਹੁੰਚ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਕੀਤਾ ਜਾਗਰੂਕ

PUNJAB NEWS -ਯੁੱਧ ਨਸ਼ਿਆਂ ਵਿਰੁੱਧ  ਮੁਹਿੰਮ ਤਹਿਤ ਵਿਧਾਇਕ ਜਲਾਲਾਬਾਦ ਨੇ ਵੱਖ-ਵੱਖ ਪਿੰਡਾਂ ਵਿਖੇ ਪਹੁੰਚ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਕੀਤਾ ਜਾਗਰੂਕ

6 hours ago
IPL 2025 : ਅੱਜ ਦਾ ਮੁਕਾਬਲਾ ਰਾਜਸਥਾਨ ਰਾਇਲਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ

IPL 2025 : ਅੱਜ ਦਾ ਮੁਕਾਬਲਾ ਰਾਜਸਥਾਨ ਰਾਇਲਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ

6 hours ago
Punjab: ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਸੀਟ ਜਿੱਤਣ ਲਈ ਸਾਰੇ ਪੱਬਾਂ ਭਾਰ

Punjab: ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਸੀਟ ਜਿੱਤਣ ਲਈ ਸਾਰੇ ਪੱਬਾਂ ਭਾਰ

11 hours ago
Hindi News
English News
Sunday, May 18, 2025
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

ਪੁੱਡਾ ਨੇ 47 ਅਣ-ਅਧਿਕਾਰਿਤ ਕਲੋਨੀਆਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਲਈ ਪੁਲਿਸ ਨੂੰ ਲਿਖਿਆ

August 6, 2023
in ਪੰਜਾਬ
ਪੁੱਡਾ ਨੇ 47 ਅਣ-ਅਧਿਕਾਰਿਤ ਕਲੋਨੀਆਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਲਈ ਪੁਲਿਸ ਨੂੰ ਲਿਖਿਆ

ਪੁੱਡਾ ਨੇ 47 ਅਣ-ਅਧਿਕਾਰਿਤ ਕਲੋਨੀਆਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਲਈ ਪੁਲਿਸ ਨੂੰ ਲਿਖਿਆ

–  8 ਨਜਾਇਜ਼ ਕਲੋਨੀਆਂ  ਢਾਹੀਆਂ,ਅਣ-ਅਧਿਕਾਰਤ ਕਲੋਨੀਆਂ ਖਿਲਾਫ ਪੁੱਡਾ ਦੀ ਸਖਤੀ ਜਾਰੀ

ਚੰਡੀਗੜ੍ਹ, 6 ਅਗਸਤ ( ਵਿਸ਼ਵ ਵਾਰਤਾ )   ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਪ੍ਰਸ਼ਾਸ਼ਕ, ਅੰਮ੍ਰਿਤਸਰ ਵਿਕਾਸ ਅਥਾਰਟੀ, ਅੰਮ੍ਰਿਤਸਰ ਦੀਪਸ਼ਿਖਾ ਸ਼ਰਮਾ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਡਾ. ਰਜਤ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੰਮ੍ਰਿਤਸਰ ਵਿਕਾਸ ਅਥਾਰਿਟੀ (ਏ.ਡੀ.ਏ) ਦੇ ਜ਼ਿਲਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਰੈਗੂਲੇਟਰੀ ਵਿੰਗ ਵੱਲੋਂ ਅਣ-ਅਧਿਕਾਰਤ ਕਲੋਨੀਆਂ ਉਸਾਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਵਿੱਢੀ ਗਈ ਹੈ। ਰੈਗੂਲੇਟਰੀ ਟੀਮ ਵੱਲੋਂ ਜੀ.ਟੀ ਰੋਡ ਉੱਪਰ ਪਿੰਡ ਟਾਂਗਰਾ, ਬਾਬਾ ਬਕਾਲਾ, ਅਜਨਾਲਾ ਰੋਡ ਉਪਰ ਪਿੰਡ ਹੇਰ, ਰਾਮਤੀਰਥ ਰੋਡ ਉਪਰ ਪਿੰਡ ਗੌਂਸਾਬਾਦ ਤੇ ਖੈਰਾਬਾਦ ਅਤੇ ਲੋਹਾਰਕਾ ਰੋਡ ਵਿਖੇ ਸਮਰੱਥ ਅਧਿਕਾਰੀ ਦੀ ਮੰਜੂਰੀ ਤੋਂ ਬਿਨਾਂ ਵਿਕਸਿਤ ਹੋ ਰਹੀਆਂ ਨਵੀਆਂ ਅਣ-ਅਧਿਕਾਰਤ ਕਲੋਨੀਆਂ ਉਪਰ ਵੱਖ-ਵੱਖ ਸਮੇਂ ਤੇ ਕਾਰਵਾਈ ਕਰਦੇ ਹੋਏ ਢਾਹਿਆ ਜਾ ਚੁੱਕਾ ਹੈ। ਜ਼ਿਲ੍ਹਾ ਟਾਊਨ ਪਲੈਨਰ (ਰੈਗੂਲੇਟਰੀ) ਨੇ ਕਿਹਾ ਕਿ ਇਹ ਕਾਰਵਾਈ ਅਜਿਹੀਆਂ ਹੋਂਦ ਵਿਚ ਆ ਰਹੀਆਂ ਨਵੀਆਂ ਅਣ-ਅਧਿਕਾਰਿਤ ਕਲੋਨੀਆਂ ਉਪਰ ਨਿਰੰਤਰ ਕੀਤੀ ਜਾ ਰਹੀ ਹੈ, ਜਿਸ ਦੇ ਸੰਬੰਧ ਵਿਚ ਅੱਜ ਫਤਹਿਗੜ੍ਹ ਚੂੜੀਆਂ ਰੋਡ ਉੱਪਰ ਪਿੰਡ ਮੁਰਾਦਪੁਰਾ ਵਿਖੇ ਵਿਕਸਿਤ ਕੀਤੀ ਜਾ ਰਹੀ ਅਣ-ਅਧਿਕਾਰਿਤ ਕਲੋਨੀ ਖਿਲਾਫ ਕਾਰਵਾਈ ਕਰਦੇ ਹੋਏ ਟੀਮ ਵਲੋਂ ਕਲੋਨੀ ਨੂੰ ਢਾਹ ਦਿੱਤਾ ਗਿਆ। ਉਹਨਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਕਲੋਨੀ ਦੇ ਮਾਲਕ ਨੂੰ ਦਫਤਰ ਵਲੋਂ ਨੋਟਿਸ ਦੇਂਦੇ ਹੋਏ ਇਸ ਅਣ-ਅਧਿਕਾਰਿਤ ਕਲੋਨੀ ਸਬੰਧੀ ਆਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ ਜੋ ਕਿ ਦਫਤਰ ਵਿਖੇ ਪ੍ਰਾਪਤ ਨਹੀਂ ਹੋਇਆ ਜਿਸ ਕਰਕੇ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ, 1995 ਦੇ ਤਹਿਤ ਕਾਰਵਾਈ ਕਰਦੇ ਹੋਏ ਇਸ ਕਲੋਨੀ ਨੂੰ ਢਾਹ ਦਿੱਤਾ ਗਿਆ ਹੈ। ਉਨ੍ਹਾਂ ਵਲੋਂ ਦੱਸਿਆ ਗਿਆ ਕਿ ਇਸ ਤੋਂ ਇਲਾਵਾ ਕੁਝ ਹੋਰ ਕਲੋਨੀਆਂ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਜੇਕਰ ਇਸ ਸਬੰਧੀ ਕੋਈ ਪੁਖਤਾ ਜਵਾਬ ਜਾਂ ਦਸਤਾਵੇਜ਼ ਨੋਟਿਸ ਵਿਚ ਦਿੱਤੇ ਸਮੇਂ ਦੌਰਾਨ ਪ੍ਰਾਪਤ ਨਹੀਂ ਹੁੰਦੇ ਤਾਂ ਉਹਨਾਂ ਵਿਰੁੱਧ ਵੀ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇਗੀ ਅਤੇ ਪਾਪਰਾ ਐਕਟ ਦੀਆਂ ਧਾਰਾਵਾਂ ਤਹਿਤ ਐਫ.ਆਈ.ਆਰ ਵੀ ਦਰਜ ਕਰਵਾਈ ਜਾਵੇਗੀ।

ਇਸ ਤੋਂ ਇਲਾਵਾ ਜ੍ਹਿਲਾ ਅਤੇ ਟਾਊਨ ਪਲਾਨਰ (ਰੈਗੂਲੇਟਰੀ) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੁਣ ਤੱਕ 47 ਅਣ-ਅਧਿਕਾਰਿਤ ਕਲੋਨੀਆਂ ਵਿਰੁੱਧ ਐਫ.ਆਈ.ਆਰ. ਦਰਜ਼ ਕਰਨ ਲਈ ਐਸ.ਐਸ.ਪੀ ਦਿਹਾਤੀ, ਅੰਮ੍ਰਿਤਸਰ ਨੂੰ ਲਿਖਿਆ ਜਾ ਚੁੱਕਾ ਹੈ ਅਤੇ 8 ਨਜਾਇਜ਼ ਕਲੋਨੀਆਂ ਨੂੰ ਡਿਮੋਲਿਸ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ 1995 (ਅਮੈਂਡਮੈਂਟ 2014 ਅਤੇ 2021) ਅਨੁਸਾਰ ਅਣ-ਅਧਿਕਾਰਤ ਕਲੋਨੀ ਹੋਂਦ ਵਿੱਚ ਆਉਣ ਦੀ ਸੂਰਤ ਵਿੱਚ ਅਣ ਅਧਿਕਾਰਤ ਕਲੋਨੀ ਬਣਾਉਣ ਵਾਲੇ ਵਿਅਕਤੀ ਖਿਲਾਫ ਕਾਨੂੰਨੀ ਕਾਰਵਾਈ ਆਰੰਭੀ ਜਾ ਸਕਦੀ ਹੈ, ਜਿਸ ਵਿੱਚ 3 ਤੋਂ 7 ਸਾਲ ਤੱਕ ਦੀ ਸਜਾ ਅਤੇ 2 ਤੋਂ 5 ਲੱਖ ਰੁਪਏ ਦਾ ਜੁਰਮਾਨਾ ਹੋਣ ਦਾ ਉਪਬੰਧ ਹੈ। ਉਨ੍ਹਾਂ ਨੇ ਦੱਸਿਆ ਕਿ ਮੌਜੂਦਾ ਸਰਕਾਰ ਵੱਲੋਂ ਇਸ ਤਰਾਂ ਦੇ ਕਾਰਜਾਂ ਲਈ ਅਤੇ ਗੈਰ ਕਨੂੰਨੀ ਕਲੋਨਾਈਜ਼ਰਾਂ ਅਤੇ ਖਿਲਾਫ ਸਖ਼ਤ ਕਦਮ ਚੁੱਕਣ ਦੇ ਆਦੇਸ਼ ਜਾਰੀ ਹੋਣ ਤੋਂ ਬਾਅਦ ਪੁੱਡਾ, ਏ.ਡੀ.ਏ ਵੱਲੋਂ ਜ਼ਿਲਾ ਅੰਮ੍ਰਿਤਸਰ ਵਿਚ ਅਣ-ਅਧਿਕਾਰਤ ਕਲੋਨੀਆਂ ਦੀ ਵਿਉਂਤਬੰਦੀ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਆਮ ਜਨਤਾ ਨੂੰ ਇਹਨਾਂ ਕਲੋਨੀਆਂ ਵਿਚ ਆਪਣੀ ਅਹਿਮ ਪੂੰਜੀ ਨੂੰ ਨਿਵੇਸ਼ ਕਰਨ ਤੋਂ ਬਚਾਇਆ ਜਾ ਸਕੇ ਅਤੇ ਜ਼ਿਲੇ ਵਿਚ ਹੋ ਰਹੇ ਗੈਰ ਯੋਜਨਾਬੱਧ ਵਿਕਾਸ ਨੂੰ ਰੋਕਿਆ ਜਾ ਸਕੇ। ਟਾਊਨ ਪਲਾਨਰ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਇਹਨਾਂ ਅਣ-ਅਧਿਕਾਰਤ ਕਲੋਨੀਆਂ ਜੋ ਕਿ ਪੁੱਡਾ ਵਿਭਾਗ ਤੋਂ ਮੰਜੂਰ ਸ਼ੁਦਾ ਨਹੀਂ ਹਨ, ਵਿਚ ਆਪਣੇ ਪਲਾਟ ਨਾ ਲੈਣ ਤਾਂ ਜੋ ਉਨ੍ਹਾਂ ਦੇ ਧਨ ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਉਨ੍ਹਾਂ ਲਈ ਪਰੇਸ਼ਾਨੀ ਦਾ ਕਾਰਨ ਨਾ ਬਣੇ ਅਤੇ ਉਹ ਕਿਸੇ ਵੀ ਕਲੋਨੀ ਵਿੱਚ ਪਲਾਟ ਖਰੀਦਣ ਤੋਂ ਪਹਿਲਾਂ ਉਸ ਕਲੋਨੀ/ਪਲਾਟ ਸਬੰਧੀ ਸਰਕਾਰ/ਏ.ਡੀ.ਏ ਪਾਸੋਂ ਪ੍ਰਵਾਨਗੀ ਸਬੰਧੀ ਦਸਤਾਵੇਜ਼ ਚੈੱਕ ਕਰ ਲੈਣ ਜਾਂ ਇਸ ਸਬੰਧੀ ਏ.ਡੀ.ਏ ਦੇ ਦਫਤਰ ਤੋਂ ਜਾਣਕਾਰੀ ਪ੍ਰਾਪਤ ਕਰ ਲੈਣ। ਇਸ ਸਬੰਧ ਵਿਚ ਵਿਭਾਗ ਵਲੋਂ ਏ.ਡੀ.ਏ ਦੇ ਅਧਿਕਾਰ ਖੇਤਰ ਵਿਚ ਅਣ-ਅਧਿਕਾਰਤ ਤੌਰ ਤੇ ਵਿਕਸਿਤ ਹੋਇਆਂ ਕਲੋਨੀਆਂ ਦੀ ਲਿਸਟ ਏ.ਡੀ.ਏ ਦੀ ਵੈਬਸਾਈਟ www.adaamritsar.gov.in ਉੱਪਰ ਆਮ ਪਬਲਿਕ ਦੀ ਸੂਚਨਾ ਲਈ ਪ੍ਰਕਾਸ਼ਿਤ ਕੀਤੀ ਗਈ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cabinet Minister ਵੱਲੋਂ ਵਾਰਡ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਖਿਲਾਫ਼ ਡਟ ਕੇ ਕੰਮ ਕਰਨ ਦਾ ਸੱਦਾ

Cabinet Minister ਵੱਲੋਂ ਵਾਰਡ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਖਿਲਾਫ਼ ਡਟ ਕੇ ਕੰਮ ਕਰਨ ਦਾ ਸੱਦਾ

by Wishavwarta
May 18, 2025
0

Cabinet Minister calls upon ward defence committees to work resolutely against drugs ਜਲੰਧਰ ’ਚ ਲੋਕਾਂ ਨੇ ਨਸ਼ਾ ਮੁਕਤ ਸਮਾਜ ਲਈ...

Punjab: ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਸੀਟ ਜਿੱਤਣ ਲਈ ਸਾਰੇ ਪੱਬਾਂ ਭਾਰ

Punjab: ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਸੀਟ ਜਿੱਤਣ ਲਈ ਸਾਰੇ ਪੱਬਾਂ ਭਾਰ

by Jaspreet Kaur
May 18, 2025
0

Punjab: ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਸੀਟ ਜਿੱਤਣ ਲਈ ਸਾਰੇ ਪੱਬਾਂ ਭਾਰ - 'ਆਪ' ਲਈ ਬਣਿਆ ਮੁੱਛ ਦਾ ਸਵਾਲ - ਭਾਜਪਾ...

Punjab: CM ਵੱਲੋਂ ਪੰਜਾਬ ਵਾਸੀਆਂ ਨੂੰ ਪਾਰਟੀ ਪੱਧਰ ਤੋਂ ਉੱਪਰ ਉਠ ਕੇ ‘ਯੁੱਧ ਨਸ਼ਿਆਂ ਵਿਰੁੱਧ’ ਮਹਿੰਮ ਦਾ ਸਾਥ ਦੇਣ ਦੀ ਅਪੀਲ

Punjab: CM ਵੱਲੋਂ ਪੰਜਾਬ ਵਾਸੀਆਂ ਨੂੰ ਪਾਰਟੀ ਪੱਧਰ ਤੋਂ ਉੱਪਰ ਉਠ ਕੇ ‘ਯੁੱਧ ਨਸ਼ਿਆਂ ਵਿਰੁੱਧ’ ਮਹਿੰਮ ਦਾ ਸਾਥ ਦੇਣ ਦੀ ਅਪੀਲ

by Jaspreet Kaur
May 17, 2025
0

Punjab : CM ਵੱਲੋਂ ਪੰਜਾਬ ਵਾਸੀਆਂ ਨੂੰ ਪਾਰਟੀ ਪੱਧਰ ਤੋਂ ਉੱਪਰ ਉਠ ਕੇ ‘ਯੁੱਧ ਨਸ਼ਿਆਂ ਵਿਰੁੱਧ’ ਮਹਿੰਮ ਦਾ ਸਾਥ ਦੇਣ...

Punjab: ਕੈਬਨਿਟ ਮੰਤਰੀ ਧਾਲੀਵਾਲ ਨੇ ਕੇਂਦਰ ਅੱਗੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲਣ ਦੀ ਰੱਖੀ ਮੰਗ

Punjab: ਕੈਬਨਿਟ ਮੰਤਰੀ ਧਾਲੀਵਾਲ ਨੇ ਕੇਂਦਰ ਅੱਗੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲਣ ਦੀ ਰੱਖੀ ਮੰਗ

by Jaspreet Kaur
May 17, 2025
0

Punjab : ਕੈਬਨਿਟ ਮੰਤਰੀ ਧਾਲੀਵਾਲ ਨੇ ਕੇਂਦਰ ਅੱਗੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲਣ ਦੀ ਰੱਖੀ ਮੰਗ ਅਜਨਾਲਾ, 17 ਮਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Morning Hukamnama Sahib-ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Morning Hukamnama Sahib-ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

May 15, 2025

ਬਦਲੀਆਂ

Punjab ‘ਚ ਵੱਡੇ ਪੱਧਰ ‘ਤੇ PCS ਅਧਿਕਾਰੀਆਂ ਦੇ ਤਬਾਦਲੇ, ਪੜੋ LIST

Breaking News : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 8 IAS  ਅਤੇ PCS ਅਧਿਕਾਰੀ ਕੀਤੇ ਇੱਧਰੋਂ ਉੱਧਰ

Breaking News : ਪੰਜਾਬ ਸਰਕਾਰ ਵੱਲੋਂ ਪਟਵਾਰੀਆਂ ਅਤੇ ਕਾਨੂੰਗੋਆਂ ਦੀਆਂ ਬਦਲੀਆਂ ;ਪੜ੍ਹੋ ਮੁਕੰਮਲ ਸੂਚੀ

PUNJAB : ਮਾਲ ਅਧਿਕਾਰੀਆਂ ਦੀ ਸਮੂਹਿਕ ਛੁੱਟੀ ਵਿਚਾਲੇ ਪੰਜਾਬ ਸਰਕਾਰ ਨੇ 177 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 58 ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cabinet Minister ਵੱਲੋਂ ਵਾਰਡ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਖਿਲਾਫ਼ ਡਟ ਕੇ ਕੰਮ ਕਰਨ ਦਾ ਸੱਦਾ

Cabinet Minister ਵੱਲੋਂ ਵਾਰਡ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਖਿਲਾਫ਼ ਡਟ ਕੇ ਕੰਮ ਕਰਨ ਦਾ ਸੱਦਾ

by Wishavwarta
May 18, 2025
0

Cabinet Minister calls upon ward defence committees to work resolutely against drugs ਜਲੰਧਰ ’ਚ ਲੋਕਾਂ ਨੇ ਨਸ਼ਾ ਮੁਕਤ ਸਮਾਜ ਲਈ...

Most Popular

PUNJAB : ਪ੍ਰਸ਼ਾਸਨਿਕ ਫੇਰਬਦਲ ; 9 IPS ਤੇ 1 PPS ਅਧਿਕਾਰੀ ਇੱਧਰੋਂ – ਉੱਧਰ

PUNJAB : ਪ੍ਰਸ਼ਾਸਨਿਕ ਫੇਰਬਦਲ ; 9 IPS ਤੇ 1 PPS ਅਧਿਕਾਰੀ ਇੱਧਰੋਂ – ਉੱਧਰ

by Navjot
May 3, 2025
0

PUNJAB : ਪ੍ਰਸ਼ਾਸਨਿਕ ਫੇਰਬਦਲ ; 9 IPS ਤੇ 1 PPS ਅਧਿਕਾਰੀ ਇੱਧਰੋਂ - ਉੱਧਰ ਪੜ੍ਹੋ, ਮੁਕੰਮਲ ਸੂਚੀ   ਚੰਡੀਗੜ੍ਹ, 3ਮਈ(ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 