• Latest
  • Trending
ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਆਨਲਾਈਨ ਅਰਜ਼ੀਆਂ ਲੈਣ ਦੀ ਪ੍ਰਕਿਰਿਆ ਸ਼ੁਰੂ: ਸਾਧੂ ਸਿੰਘ ਧਰਮਸੋਤ

ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਆਨਲਾਈਨ ਅਰਜ਼ੀਆਂ ਲੈਣ ਦੀ ਪ੍ਰਕਿਰਿਆ ਸ਼ੁਰੂ: ਸਾਧੂ ਸਿੰਘ ਧਰਮਸੋਤ

8 years ago
Punjab: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਅੱਜ

Punjab: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਅੱਜ

16 minutes ago
International: ਟਰੰਪ ਨੇ ਵ੍ਹਾਈਟ ਹਾਊਸ ਦੀ ਪ੍ਰੈਸ ਸੈਕਟਰੀ ਨੂੰ ਲੈ ਕੇ ਦਿੱਤਾ ਅਜੀਬੋ-ਗਰੀਬ ਬਿਆਨ

International: ਟਰੰਪ ਨੇ ਵ੍ਹਾਈਟ ਹਾਊਸ ਦੀ ਪ੍ਰੈਸ ਸੈਕਟਰੀ ਨੂੰ ਲੈ ਕੇ ਦਿੱਤਾ ਅਜੀਬੋ-ਗਰੀਬ ਬਿਆਨ

38 minutes ago
SIR ਦੇ ਫਾਰਮ ਜਮ੍ਹਾਂ ਕਰਨ ਦੀ ਆਖਰੀ ਮਿਤੀ ਅੱਜ: ਕੁੱਝ ਸੂਬਿਆਂ ‘ਚ ਵਧ ਸਕਦੀ ਹੈ ਮਿਆਦ

SIR ਦੇ ਫਾਰਮ ਜਮ੍ਹਾਂ ਕਰਨ ਦੀ ਆਖਰੀ ਮਿਤੀ ਅੱਜ: ਕੁੱਝ ਸੂਬਿਆਂ ‘ਚ ਵਧ ਸਕਦੀ ਹੈ ਮਿਆਦ

1 hour ago
Punjab Politics: ਕਾਂਗਰਸ ਹਾਈਕਮਾਨ ਨੇ ਨਵਜੋਤ ਕੌਰ ਸਿੱਧੂ ਬਾਰੇ ਮੰਗੀ ਰਿਪੋਰਟ: ਪੰਜਾਬ ਇੰਚਾਰਜ ਦੀ ਲਾਈ ਡਿਊਟੀ

Punjab Politics: ਕਾਂਗਰਸ ਹਾਈਕਮਾਨ ਨੇ ਨਵਜੋਤ ਕੌਰ ਸਿੱਧੂ ਬਾਰੇ ਮੰਗੀ ਰਿਪੋਰਟ: ਪੰਜਾਬ ਇੰਚਾਰਜ ਦੀ ਲਾਈ ਡਿਊਟੀ

3 hours ago
 India Vs South Africa : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਦੂਜਾ ਟੀ-20 ਮੈਚ ਅੱਜ 

 India Vs South Africa : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਦੂਜਾ ਟੀ-20 ਮੈਚ ਅੱਜ 

3 hours ago
Punjab Weather: ਪੰਜਾਬ ਵਿੱਚ ਕੱਲ੍ਹ ਤੋਂ ਸੰਘਣੀ ਧੁੰਦ ਦਾ ਅਲਰਟ ਜਾਰੀ

Punjab Weather: ਪੰਜਾਬ ਵਿੱਚ ਕੱਲ੍ਹ ਤੋਂ ਸੰਘਣੀ ਧੁੰਦ ਦਾ ਅਲਰਟ ਜਾਰੀ

3 hours ago
Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

3 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
International: ਹੁਣ 9 ਕਰੋੜ ‘ਚ ਮਿਲੇਗੀ ਅਮਰੀਕੀ ਨਾਗਰਿਕਤਾ: ‘ਟਰੰਪ ਗੋਲਡ ਕਾਰਡ’ ਕੀਤਾ ਗਿਆ ਲਾਂਚ

International: ਹੁਣ 9 ਕਰੋੜ ‘ਚ ਮਿਲੇਗੀ ਅਮਰੀਕੀ ਨਾਗਰਿਕਤਾ: ‘ਟਰੰਪ ਗੋਲਡ ਕਾਰਡ’ ਕੀਤਾ ਗਿਆ ਲਾਂਚ

3 hours ago
National: ਜੇ ਹੁਣ ਉਡਾਣ ‘ਚ ਹੋਈ ਦੇਰੀ, ਤਾਂ ਹੋਵੇਗੀ ਜਾਂਚ: ਕੰਪਨੀਆਂ ਨੂੰ ਦੱਸਣਾ ਪਵੇਗਾ ਕਾਰਨ

National: ਜੇ ਹੁਣ ਉਡਾਣ ‘ਚ ਹੋਈ ਦੇਰੀ, ਤਾਂ ਹੋਵੇਗੀ ਜਾਂਚ: ਕੰਪਨੀਆਂ ਨੂੰ ਦੱਸਣਾ ਪਵੇਗਾ ਕਾਰਨ

4 hours ago
Hukamnama Sri Darbar Sahib Today – 11 December 2025 | Ang 800 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 December 2025 | Ang 800 I ਅੱਜ ਦਾ ਹੁਕਮਨਾਮਾ

5 hours ago
Junior Hockey World Cup: ਭਾਰਤ ਦੀ ਸ਼ਾਨਦਾਰ ਜਿੱਤ; ਅਰਜਨਟੀਨਾ ਨੂੰ ਹਰਾਇਆ

Junior Hockey World Cup: ਭਾਰਤ ਦੀ ਸ਼ਾਨਦਾਰ ਜਿੱਤ; ਅਰਜਨਟੀਨਾ ਨੂੰ ਹਰਾਇਆ

12 hours ago
Hindi News
English News
Thursday, December 11, 2025
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਆਨਲਾਈਨ ਅਰਜ਼ੀਆਂ ਲੈਣ ਦੀ ਪ੍ਰਕਿਰਿਆ ਸ਼ੁਰੂ: ਸਾਧੂ ਸਿੰਘ ਧਰਮਸੋਤ

September 25, 2017
in ਪੰਜਾਬ
ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਆਨਲਾਈਨ ਅਰਜ਼ੀਆਂ ਲੈਣ ਦੀ ਪ੍ਰਕਿਰਿਆ ਸ਼ੁਰੂ: ਸਾਧੂ ਸਿੰਘ ਧਰਮਸੋਤ

ਚੰਡੀਗੜ, 25 ਸਤੰਬਰ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਯੋਗ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਆਨਲਾਈਨ ਅਰਜ਼ੀਆਂ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਪੰਜਾਬ ਦੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਭਲਾਈ ਵਿਭਾਗ ਵਲੋਂ ‘ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ’ ਅੱਜ 25 ਸਤੰਬਰ, 2017 ਤੋਂ ਸ਼ੁਰੂ ਕਰ ਦਿੱਤਾ ਗਿਆ ਹੈ। ਉਨ•ਾਂ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇਣ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ ਲਈ ‘ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ’ ਇੱਕ ਅਹਿਮ ਕੜੀ ਹੈ, ਜਿਸ ਨਾਲ ਜਿੱਥੇ ਵਿਦਿਆਰਥੀਆਂ ਨੂੰ ਆਨਲਾਈਨ ਅਪਲਾਈ ਕਰਨ ਦੀ ਸਹੂਲਤ ਮਿਲਦੀ ਹੈ, ਉੱਥੇ ਉਹਨਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਵੀ ਨਹੀਂ ਕਰਨਾ ਪੈਂਦਾ। ਉਹਨਾਂ ਦੱਸਿਆ ਕਿ ਮੈਟ੍ਰਿਕ ਤੋਂ ਅੱਗੇ ਦੀ ਪੜ•ਾਈ ਲਈ ਯੋਗ ਐਸ.ਸੀ./ਬੀ.ਸੀ. ਵਿਦਿਆਰਥੀ ਇਨ•ਾਂ ਵਿਦਿਆਰਥੀ ਭਲਾਈ ਸਕੀਮਾਂ ਦਾ ਲਾਭ ਉਠਾ ਕੇ ਪੜ• ਸਕਦੇ ਹਨ ਤੇ ਆਪਣੀ ਭਵਿੱਖੀ ਮੰਜ਼ਿਲ ਨੂੰ ਪ੍ਰਾਪਤ ਕਰਨ ਦੇ ਯੋਗ ਹੋ ਸਕਦੇ ਹਨ।
ਸ. ਧਰਮਸੋਤ ਨੇ ਦੱਸਿਆ ਕਿ ਭਲਾਈ ਵਿਭਾਗ ਵਲੋਂ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ ਯੋਗ ਵਿਦਿਆਰਥੀ 25 ਸਤੰਬਰ ਤੋਂ 24 ਅਕਤੂਬਰ, 2017 ਤੱਕ ਪੋਰਟਲ ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ ਜਦਕਿ ਵੱਖ-ਵੱਖ ਸਿੱਖਿਆ ਸੰਸਥਾਵਾਂ ਵਿਦਿਆਰਥੀਆਂ ਤੋਂ ਪ੍ਰਾਪਤ ਆਨਲਾਈਨ ਅਰਜ਼ੀਆਂ 25 ਅਕਤੂਬਰ ਤੋਂ 10 ਨਵੰਬਰ, 2017 ਤੱਕ ਸੈਕਸ਼ਨਿੰਗ ਅਥਾਰਿਟੀ ਨੂੰ ਪੇਸ਼ ਕਰਨਗੀਆਂ। ਉਹਨਾਂ ਦੱਸਿਆ ਕਿ ਸੈਕਸ਼ਨਿੰਗ ਅਥਾਰਿਟੀ ਵੱਲੋਂ ਸੰਸਥਾਵਾਂ ਤੋਂ ਪ੍ਰਾਪਤ ਅਰਜ਼ੀਆਂ ਲਾਈਨ ਵਿਭਾਗਾਂ ਨੂੰ ਭੇਜਣ/ਫਾਰਵਰਡ ਕਰਨ ਦਾ ਸਮਾਂ 11 ਨਵੰਬਰ ਤੋਂ 4 ਦਸੰਬਰ, 2017 ਤੱਕ ਨਿਰਧਾਰਤ ਕੀਤਾ ਗਿਆ ਹੈ। ਇਸੇ ਤਰ•ਾਂ ਸਬੰਧਤ ਲਾਈਨ ਵਿਭਾਗ (ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ, ਉਚੇਰੀ ਸਿੱਖਿਆ, ਸਕੂਲ ਸਿੱਖਿਆ ਵਿਭਾਗ) 5 ਦਸੰਬਰ ਤੋਂ 11 ਦਸੰਬਰ, 2017 ਤੱਕ ਸੈਕਸ਼ਨਿੰਗ ਅਥਾਰਿਟੀ ਤੋਂ ਪ੍ਰਾਪਤ ਅਰਜ਼ੀਆਂ ਸਬੰਧੀ ਲੋੜੀਂਦੀ ਕਾਰਵਾਈ ਕਰਕੇ 11 ਦਸੰਬਰ ਤੱਕ ਭਲਾਈ ਵਿਭਾਗ ਨੂੰ ਭੇਜੇਗਾ ਅਤੇ ਭਲਾਈ ਵਿਭਾਗ ਵੱਲੋਂ ਇਹ ਸਾਰੀ ਕਾਰਵਾਈ ਨੂੰ 12 ਦਸੰਬਰ ਤੋਂ 17 ਦਸੰਬਰ, 2017 ਤੱਕ ਮੁਕੰਮਲ ਕੀਤਾ ਜਾਵੇਗਾ ਅਤੇ ਸੰਕਲਿਤ ਤਜ਼ਵੀਜ਼ ਭਾਰਤ ਸਰਕਾਰ ਨੂੰ ਭੇਜੀ ਜਾਵੇਗੀ।
ਸ. ਧਰਮਸੋਤ ਨੇ ਅੱਗੇ ਦੱਸਿਆ ਕਿ ਭਲਾਈ ਵਿਭਾਗ ਨੇ ਸਕਾਲਰਸ਼ਿਪ ਲਈ ਵੱਖ-ਵੱਖ ਪੱਧਰ ‘ਤੇ ਅਰਜ਼ੀਆਂ ਪ੍ਰਾਪਤ ਕਰਨ ਦੀ ਵਿਧੀ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਲਾਈਨ ਵਿਭਾਗਾਂ ਦੀ ਸਹਿਮਤੀ ਨਾਲ ਸਾਲ 2017-18 ਤੋਂ ਅਹਿਮ ਕਦਮ ਉਠਾਏ ਹਨ ਤਾਂ ਜੋ ਜਾਅਲੀ ਵਿਦਿਆਰਥੀਆਂ ਅਤੇ ਡੁਪਲੀਕੇਸੀ ਨੂੰ ਰੋਕਿਆ ਜਾ ਸਕੇ। ਉਹਨਾਂ ਦੱਸਿਆ ਕਿ ਸਕਾਲਰਸ਼ਿਪ ਲਈ ਅਪਲਾਈ ਕਰਨ ਦੀ ਪ੍ਰਕਿਰਿਆ ਨੂੰ ਲਾਜ਼ਮੀ ਤੌਰ ‘ਤੇ ਅਧਾਰ ਨੰਬਰ ਨਾਲ ਵੀ ਜੋੜਿਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਸਕਾਲਰਸ਼ਿਪ ਅਰਜ਼ੀਆਂ ਆਨਲਾਈਨ ਪੇਸ਼ ਕਰਨ ਤੋਂ ਪਹਿਲਾਂ ਹਸਤਾਖਰਸ਼ੁਦਾ ਅੰਡਰਟੇਕਿੰਗ ਅਤੇ ਫੋਟੋ ਪੋਰਟਲ ‘ਤੇ ਅੱਪਲੋਡ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਵੇਗਾ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਵਿਦਿਆਰਥੀ ਆਮਦਨ ਸਰਟੀਫਿਕੇਟ ਦੀ ਥਾਂ ਤੇ ਤਸਦੀਕਸ਼ੁਦਾ ਹਲਫੀਆ ਬਿਆਨ ਵੀ ਪੋਰਟਲ ‘ਤੇ ਅੱਪਲੋਡ ਕਰ ਸਕਦੇ ਹਨ।
ਸ. ਧਰਮਸੋਤ ਨੇ ਅੱਗੇ ਕਿਹਾ ਕਿ ਭਲਾਈ ਵਿਭਾਗ ਵੱਲੋਂ ਇਹ ਸਭ ਤੋਂ ਅਹਿਮ ਕਦਮ ਉਠਾਇਆ ਗਿਆ ਹੈ ਕਿ ਸੰਸਥਾ ਦੇ ਮੁਖੀ ਅਤੇ ਸੈਕਸ਼ਨਿੰਗ ਅਥਾਰਿਟੀ ਵੱਲੋਂ ਅਰਜ਼ੀਆਂ ਨੂੰ ਪ੍ਰਵਾਨ/ਫਾਰਵਰਡ ਕਰਦੇ ਸਮੇਂ ਸੰਸਥਾ ਦੇ ਮੁਖੀ ਅਤੇ ਸੈਕਸ਼ਨਿੰਗ ਅਥਾਰਿਟੀ ਦੇ ਈ-ਹਸਤਾਖਰ ਨੂੰ ਜ਼ਰੂਰੀ ਬਣਾਇਆ ਗਿਆ ਹੈ। ਉਹਨਾਂ ਕਿਹਾ ਕਿ ਜੇਕਰ ਸਾਲ 2017-18 ਦੌਰਾਨ ਕਿਸੇ ਵਿਦਿਆਰਥੀ ਵਲੋਂ ਜਾਂ ਸੰਸਥਾ ਵੱਲੋਂ ਜਾਅਲੀ ਕਲੇਮ ਆਨਲਾਈਨ ਪੋਰਟਲ ‘ਤੇ ਪੇਸ਼ ਕੀਤੇ ਜਾਂਦੇ ਹਨ ਤਾਂ ਉਹਨਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਜੇਕਰ ਕਿਸੇ ਵਿਦਿਆਰਥੀ ਨੂੰ ਆਨਲਾਈਨ ਅਪਲਾਈ ਕਰਦੇ ਸਮੇਂ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਲਾਈਨ ਵਿਭਾਗ ਦੇ ਨੋਡਲ ਅਫਸਰ ਜਾਂ ਭਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਨਾਲ 0172-2600588 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਅੱਜ

Punjab: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਅੱਜ

by Ranjit Singh
December 11, 2025
0

Punjab: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਅੱਜ ਅੰਮ੍ਰਿਤਸਰ, 11 ਦਸੰਬਰ 2025 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Punjab)...

Punjab Politics: ਕਾਂਗਰਸ ਹਾਈਕਮਾਨ ਨੇ ਨਵਜੋਤ ਕੌਰ ਸਿੱਧੂ ਬਾਰੇ ਮੰਗੀ ਰਿਪੋਰਟ: ਪੰਜਾਬ ਇੰਚਾਰਜ ਦੀ ਲਾਈ ਡਿਊਟੀ

Punjab Politics: ਕਾਂਗਰਸ ਹਾਈਕਮਾਨ ਨੇ ਨਵਜੋਤ ਕੌਰ ਸਿੱਧੂ ਬਾਰੇ ਮੰਗੀ ਰਿਪੋਰਟ: ਪੰਜਾਬ ਇੰਚਾਰਜ ਦੀ ਲਾਈ ਡਿਊਟੀ

by Ranjit Singh
December 11, 2025
0

Punjab Politics: ਕਾਂਗਰਸ ਹਾਈਕਮਾਨ ਨੇ ਨਵਜੋਤ ਕੌਰ ਸਿੱਧੂ ਬਾਰੇ ਮੰਗੀ ਰਿਪੋਰਟ: ਪੰਜਾਬ ਇੰਚਾਰਜ ਦੀ ਲਾਈ ਡਿਊਟੀ ਚੰਡੀਗੜ੍ਹ, 11 ਦਸੰਬਰ 2025...

Punjab Weather: ਪੰਜਾਬ ਵਿੱਚ ਕੱਲ੍ਹ ਤੋਂ ਸੰਘਣੀ ਧੁੰਦ ਦਾ ਅਲਰਟ ਜਾਰੀ

Punjab Weather: ਪੰਜਾਬ ਵਿੱਚ ਕੱਲ੍ਹ ਤੋਂ ਸੰਘਣੀ ਧੁੰਦ ਦਾ ਅਲਰਟ ਜਾਰੀ

by Ranjit Singh
December 11, 2025
0

Punjab Weather: ਪੰਜਾਬ ਵਿੱਚ ਕੱਲ੍ਹ ਤੋਂ ਸੰਘਣੀ ਧੁੰਦ ਦਾ ਅਲਰਟ ਜਾਰੀ ਚੰਡੀਗੜ੍ਹ, 11 ਦਸੰਬਰ 2025 (ਵਿਸ਼ਵ ਵਾਰਤਾ) - ਪੰਜਾਬ ਅਤੇ...

Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

by Ranjit Singh
December 11, 2025
0

Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ ਚੰਡੀਗੜ੍ਹ, 11 ਦਸੰਬਰ 2025 (ਵਿਸ਼ਵ ਵਾਰਤਾ) – ਸਵੇਰੇ 8:00 ਵਜੇ ਦੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 11 December 2025 | Ang 800 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 11 December 2025 | Ang 800 I ਅੱਜ ਦਾ ਹੁਕਮਨਾਮਾ

December 11, 2025

ਬਦਲੀਆਂ

Punjab: ਚੋਣ ਕਮਿਸ਼ਨ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲਿਆਂ ‘ਤੇ ਲਾਈ ਰੋਕ

Punjab: ਚੰਡੀਗੜ੍ਹ ਪ੍ਰਸ਼ਾਸਨ ਨੇ ਦੋ IAS ਅਧਿਕਾਰੀਆਂ ਨੂੰ ਵਾਪਸ ਪੰਜਾਬ ਭੇਜਿਆ: ਹੁਕਮ ਜਾਰੀ

Haryana Transfer: 27 ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੇ ਤਬਾਦਲੇ

Punjab Promotion: ਹਾਈਕੋਰਟ ਨੇ 76 ਵਕੀਲਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ

Transfer Orders: ਦੀਵਾਲੀ ‘ਤੇ ਪੰਜਾਬ ਦੇ 13 ਜੱਜਾਂ ਦਾ ਤਬਾਦਲਾ: ਹਾਈਕੋਰਟ ਨੇ ਹੁਕਮ ਜਾਰੀ ਕੀਤਾ

Punjab Transfers: ਦੋ IAS ਅਫਸਰਾਂ ਦੇ ਤਬਾਦਲੇ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਅੱਜ

Punjab: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਅੱਜ

by Ranjit Singh
December 11, 2025
0

Punjab: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਅੱਜ ਅੰਮ੍ਰਿਤਸਰ, 11 ਦਸੰਬਰ 2025 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Punjab)...

Most Popular

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

by Jaspreet Kaur
September 30, 2025
0

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ - ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਚੰਡੀਗੜ੍ਹ, 30 ਸਤੰਬਰ 2025...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 