ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ) : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪ੍ਰਦੂਮਨ ਹੱਤਿਆਕਾਂਡ ਵਿਚ ਗ੍ਰਿਫਤਾਰ ਰਿਆਨ ਇੰਟਰਨੈਸ਼ਨਲ ਗਰੁੱਪ ਦੇ ਉਤਰੀ ਖੇਤਰ ਪ੍ਰਮੁੱਖ ਫ੍ਰਾਂਸਿਸ ਥਾਮਸ ਤੇ ਐਚ.ਆਰ ਹੈੱਡ ਜਯੇਸ਼ ਥਾਮਸ ਦੀ ਜ਼ਮਾਨਤ ਪਟੀਸ਼ਨ ਤੇ ਅੱਜ ਆਪਣਾ ਫੈਸਲਾ ਸੁਣਾ ਦਿੱਤਾ ਹੈ| ਹਾਈਕੋਰਟ ਨੇ 5 ਦਸੰਬਰ ਤੱਕ ਰਾਹਤ ਦਿੰਦਿਆਂ ਪਿੰਟੋ ਪਰਿਵਾਰ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ|
ਪੀੜਤ ਪੱਖ ਦੇ ਵਕੀਲ ਸੁਸ਼ੀਲ ਟੈਕਰੀਵਾਲ ਨੇ ਕਿਹਾ ਕਿ ਪਿੰਟੋ ਪਰਿਵਾਰ ਨੂੰ ਜ਼ਮਾਨਤ ਕੁਝ ਸ਼ਰਤਾਂ ਦੇ ਨਾਲ ਦਿੱਤੀ ਹੈ, ਜਿਸ ਵਿਚ ਉਹ ਦੇਸ਼ ਤੋਂ ਬਾਹਰ ਨਹੀਂ ਜਾ ਸਕਦੇ| ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਇਸ ਫੈਸਲੇ ਖਿਲਾਫ ਸੁਪਰੀਮ ਕੋਰਟ ਜਾਣ ਤੇ ਵੀ ਵਿਚਾਰ ਕਰ ਰਹੇ ਹਨ|
BREAKING NEWS : ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਅਜਨਾਲਾ ਅਦਾਲਤ ‘ਚ ਕੀਤਾ ਗਿਆ ਪੇੇਸ਼ ; ਮਿਲਿਆ 4 ਦਿਨ ਦਾ ਰਿਮਾਂਡ
BREAKING NEWS : ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਅਜਨਾਲਾ ਅਦਾਲਤ ‘ਚ ਕੀਤਾ ਗਿਆ ਪੇੇਸ਼ ; ਮਿਲਿਆ 4 ਦਿਨ ਦਾ ਰਿਮਾਂਡ...