ਗੁੜਗਾਉਂ, 15 ਸਤੰਬਰ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਕਿਹਾ ਹੈ ਕਿ ਬੀਤੇ ਦਿਨੀਂ ਰਿਆਨ ਸਕੂਲ ਦੇ 7 ਸਾਲਾ ਬੱਚੇ ਪ੍ਰਦੂਮਣ ਦੀ ਹੱਤਿਆ ਮਾਮਲੇ ਦੀ ਸੀਬੀਆਈ ਜਾਂਚ ਕਰਾਈ ਜਾਵੇਗੀ|
ਹਰਿਆਣਾ ਦੇ ਮੁੱਖ ਮੰਤਰੀ ਨੇ ਅੱਜ ਪ੍ਰਦੂਮਣ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਇਸ ਹੱਤਿਆ ਮਾਮਲੇ ਦੀ ਸੀਬੀਆਈ ਜਾਂਚ ਦੀ ਭਰੋਸਾ ਵੀ ਦਿੱਤਾ| ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਤੇ ਨਹੀਂ ਬਖਸ਼ਿਆ ਜਾਵੇਗਾ|
JALANDHAR NEWS: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਰਥਿਕ-ਸਮਾਜਿਕ ਵਿਕਾਸ ਲਈ ਬੈਂਕਾਂ ਨੂੰ ਕਮਜ਼ੋਰ ਵਰਗਾਂ ਨੂੰ ਵੱਧ ਤੋਂ ਵੱਧ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀਆਂ ਹਦਾਇਤਾਂ
JALANDHAR NEWS: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਰਥਿਕ-ਸਮਾਜਿਕ ਵਿਕਾਸ ਲਈ ਬੈਂਕਾਂ ਨੂੰ ਕਮਜ਼ੋਰ ਵਰਗਾਂ ਨੂੰ ਵੱਧ ਤੋਂ ਵੱਧ ਵਿੱਤੀ ਸਹਾਇਤਾ ਪ੍ਰਦਾਨ...