ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨਵੇਂ ਸਾਲ ਤੇ ਦਿੱਤੀ ਵਧਾਈ
ਚੰਡੀਗੜ੍ਹ,1ਜਨਵਰੀ(ਵਿਸ਼ਵ ਵਾਰਤਾ)-ਨਵੇਂ ਸਾਲ 2024 ਦਾ ਆਗਾਜ਼ ਹੋ ਚੁੱਕਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਮੋਦੀ ਨੇ ਸ਼ੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਨਵੇਂ ਸਾਲ 2024 ਦੀਆਂ ਸ਼ੁਭਕਾਮਨਾਵਾਂ। ਇਹ ਸਾਲ ਸਾਰਿਆਂ ਲਈ ਤਰੱਕੀ, ਸ਼ਾਂਤੀ ਅਤੇ ਤੰਦਰੁਸਤੀ ਲੈ ਕੇ ਆਵੇ।