ਪ੍ਰਧਾਨ ਮੰਤਰੀ ਨੇ ਤਿੰਨ ਤਲਾਕ ‘ਤੇ ਸੁਪਰੀਮ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ

431
Advertisement


ਨਵੀਂ ਦਿੱਲੀ, 22 ਅਗਸਤ : ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਤਿੰਨ ਤਲਾਕ ਉਤੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਹੈ| ਇਸ ਫੈਸਲੇ ਨੂੰ ਇਤਿਹਾਸਕ ਦੱਸਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਨਾਲ ਮੁਸਲਿਮ ਔਰਤਾਂ ਨੂੰ ਸਮਾਨਤਾ ਦਾ ਅਧਿਕਾਰ ਮਿਲਦਾ ਹੈ ਅਤੇ ਇਹ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵਿਚ ਇਕ ਪ੍ਰਭਾਵਸ਼ਾਲੀ ਉਪਾਅ ਹੈ|

Advertisement

LEAVE A REPLY

Please enter your comment!
Please enter your name here