ਪ੍ਰਸਿੱਧ ਗਾਇਕ ਉਦਿਤ ਨਾਰਾਇਣ ਦੀ ਸਿਹਤ ਵਿਗੜੀ, ਹਸਪਤਾਲ ‘ਚ ਦਾਖਲ

221
Advertisement


ਮੁੰਬਈ, 14 ਮਾਰਚ – ਬਾਲੀਵੁੱਡ ਅਭਿਨੇਤਾ ਅਮਿਤਾਭ ਬੱਚਨ ਦੀ ਸਿਹਤ ਵਿਗੜਣ ਤੋਂ ਬਾਅਦ ਹੁਣ ਪ੍ਰਸਿੱਧ ਗਾਇਕ ਉਦਿਤ ਨਾਰਾਇਣ ਦੀ ਸਿਹਤ ਖਰਾਬ ਹੋ ਗਈ ਹੈ| ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿਥੇ ਡਾਕਟਰਾਂ ਨੇ ਕਿਹਾ ਕਿ ਯੂਰੀਨ ਇਨਫੈਕਸ਼ਟ ਤੇ ਸ਼ੂਗਰ ਵਧਣ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ| ਉਨ੍ਹਾਂ ਦਾ ਮੁੰਬਈ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ|

Advertisement

LEAVE A REPLY

Please enter your comment!
Please enter your name here