ਕਿਸਾਨਾਂ ਦੇ ਪ੍ਰਦਰਸ਼ਨ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ
ਪੰਜਾਬ ਅਤੇ ਹਰਿਆਣਾ ਵਿੱਚ ਝੋਨੇ ਦੀ ਖਰੀਦ ਅੱਜ ਤੋਂ ਸ਼ੁਰੂ
ਚੰਡੀਗੜ੍ਹ, 3ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਅਤੇ ਹਰਿਆਣਾ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਵਿਰੋਧ ਕਰ ਰਹੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ। ਦੋਵਾਂ ਰਾਜਾਂ ਵਿੱਚ ਅੱਜ ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਜਾਵੇਗੀ।