ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 6 ਐਡੀਸ਼ਨਲ ਅਤੇ ਜ਼ਿਲ੍ਹਾ ਸੈਸ਼ਨਜ਼ ਜੱਜਾਂ ਦੇ ਕੀਤੇ ਤਬਾਦਲੇ

0
177

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 6 ਐਡੀਸ਼ਨਲ ਅਤੇ ਜ਼ਿਲ੍ਹਾ ਸੈਸ਼ਨਜ਼ ਜੱਜਾਂ ਦੇ ਕੀਤੇ ਤਬਾਦਲੇ

ਚੰਡੀਗੜ੍ਹ,19ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ 6 ਐਡੀਸ਼ਨਲ ਅਤੇ ਜ਼ਿਲ੍ਹਾ ਸੈਸ਼ਨਜ਼ ਜੱਜਾਂ ਦੇ ਤਬਾਦਲੇ ਅਤੇ ਨਿਯੁਕਤੀਆਂ ਕੀਤੀਆਂ ਹਨ।