ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 4 ਜੱਜਾਂ ਦੇ ਤਬਾਦਲੇ
ਚੰਡੀਗੜ੍ਹ, 11 ਅਗਸਤ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਨਿਆਂ ਦੇ ਬਿਹਤਰ ਪ੍ਰਸ਼ਾਸਨ ਲਈ ਹਾਈ ਕੋਰਟਾਂ ਦੇ ਜੱਜਾਂ ਦੇ ਤਬਾਦਲੇ ਦੀ ਸਿਫ਼ਾਰਸ਼ ਕੀਤੀ ਹੈ। ਜਿਸ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਦੇ 4, ਗੁਜਰਾਜ ਦੇ 4 ਅਤੇ ਇਲਾਹਾਬਾਦ ਦੇ 1 ਜੱਜ ਨੂੰ ਇਧਰੋਂ-ਉਧਰ ਕੀਤਾ ਗਿਆ ਹੈ।