ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਲਏ ਜਾ ਸਕਦੇ ਹਨ ਕਈ ਵੱਡੇ ਫੈਸਲੇ

97
Advertisement

ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਲਏ ਜਾ ਸਕਦੇ ਹਨ ਕਈ ਵੱਡੇ ਫੈਸਲੇ

ਚੰਡੀਗੜ੍ਹ, 17 ਮਈ (ਵਿਸ਼ਵ ਵਾਰਤਾ) ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਜਲੰਧਰ ਦੇ ਸਰਕਟ ਹਾਊਸ ਵਿਖੇ ਹੋਣ ਜਾ ਰਹੀ ਹੈ। ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ। ਮੀਟਿੰਗ ਵਿੱਚ ਜਲੰਧਰ ਸਮੇਤ ਪੰਜਾਬ ਦੇ ਕਈ ਵਿਕਾਸ ਕਾਰਜਾਂ ਨੂੰ ਪ੍ਰਵਾਨਗੀ ਦੇਣ ਸਮੇਤ ਪੁਰਾਣੇ ਬਕਾਇਆ ਪਏ ਕੇਸਾਂ ਦੇ ਹੱਲ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਅਤੇ ਫੌਰੀ ਤੌਰ ’ਤੇ ਫੈਸਲੇ ਲਏ ਜਾਣਗੇ।

Advertisement