ਪੰਜਾਬ ‘ਚ ਕਰਜ਼ਈ 2 ਕਿਸਾਨਾਂ ਵੱਲੋਂ ਖੁਦਕੁਸ਼ੀ

515
Advertisement


ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ) : ਪੰਜਾਬ ਵਿਚ ਕਰਜ਼ਈ ਕਿਸਾਨਾਂ ਵੱਲੋਂ ਆਤਮ ਹੱਤਿਆ ਦਾ ਸਿਲਸਿਲਾ ਲਗਾਤਾਰ ਜਾਰੀ ਹੈ| ਸੂਬੇ ਵਿਚ ਅੱਜ ਦੋ ਕਿਸਾਨਾਂ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ| ਪ੍ਰਾਪਤ ਜਾਣਕਾਰੀ ਅਨੁਸਾਰ ਮਾਨਸਾ ਦੇ ਪਿੰਡ ਕੋਟ ਧਰਮੂ ਦੇ ਇਕ ਕਿਸਾਨ ਨੇ ਜ਼ਹਿਰੀਲੀ ਵਸਤੂ ਪੀ ਕੇ ਆਪਣੀ ਜਾਨ ਦੇ ਦਿੱਤੀ| ਮ੍ਰਿਤਕ ਕਿਸਾਨ ਦੇ ਪਰਿਵਾਰ ਅਨੁਸਾਰ ਉਸ ਉਤੇ 12 ਲੱਖ ਰੁਪਏ ਦਾ ਕਰਜ਼ਾ ਸੀ|
ਦੂਸਰੀ ਘਟਨਾ ਬਠਿੰਡਾ ਦੇ ਪਿੰਡ ਆਕਲੀਆ ਕਲਾਂ ਦੀ ਹੈ, ਜਿਥੇ ਕਰਜ਼ੇ ਤੋਂ ਪ੍ਰੇਸ਼ਾਨ ਨੇ ਖੁਦਕੁਸ਼ੀ ਕਰ ਲਈ|

Advertisement

LEAVE A REPLY

Please enter your comment!
Please enter your name here