Advertisement
ਚੰਡੀਗੜ੍ਹ, 28 ਅਗਸਤ (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਹੈ ਕਿ ਸੂਬੇ ਵਿਚ ਮੋਬਾਈਲ ਇੰਟਰਨੈੱਟ ਸੇਵਾ ਕੱਲ੍ਹ ਮੰਗਲਵਾਰ ਨੂੰ ਸਵੇਰ ਤੋਂ ਬਹਾਲ ਕਰ ਦਿੱਤੀ ਜਾਵੇਗੀ|
ਦੱਸਣਯੋਗ ਹੈ ਕਿ ਪੰਜਾਬ ਤੇ ਹਰਿਆਣਾ ਵਿਚ ਇੰਟਰਨੈੱਟ ਸੇਵਾਵਾਂ ਉਤੇ ਰੋਕ ਡੇਰਾ ਮੁਖੀ ਸਬੰਧੀ ਅਦਾਲਤ ਦੇ ਫੈਸਲੇ ਤੋਂ ਮਾਹੌਲ ਸ਼ਾਂਤਮਈ ਬਣਿਆ ਰਹੇ, ਇਸ ਲਈ ਲਾਈ ਗਈ ਸੀ|
Advertisement