ਪੰਜਾਬ ‘ਚ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ
ਚੰਡੀਗੜ੍ਹ,3ਅਗਸਤ(ਵਿਸ਼ਵ ਵਾਰਤਾ)- ਪੰਜਾਬ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਅਧਿਕਾਰਤ ਹੁਕਮਾਂ ਅਨੁਸਾਰ ਸੂਬੇ ਦੀਆਂ 39 ਕੌਂਸਲਾਂ / ਨਗਰ ਪੰਚਾਇਤਾਂ ਦੀਆਂ ਚੋਣ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਕਰਾਉਣ ਲਈ ਹਰੀ ਝੰਡੀ ਦੇ ਦਿੱਤੀ ਗਈ ਹੈ।
Punjab Election ਪੰਜਾਬ ‘ਚ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ