ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ ਪੰਜ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ
ਚੰਡੀਗੜ੍ਹ,21ਫਰਵਰੀ(ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ ਪੰਜ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਜਿਹਨਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਹ ਸਾਰੇ ਅਧਿਕਾਰੀ ਆਈਪੀਐਸ ਰੈਂਕ ਦੇ ਪੁਲੀਸ ਅਧਿਕਾਰੀ ਹਨ।