ਚੰਡੀਗੜ੍ਹ, 12 ਦਸੰਬਰ (ਵਿਸ਼ਵ ਵਾਰਤਾ) : ਪੰਜਾਬ, ਦਿੱਲੀ ਤੇ ਹਰਿਆਣਾ ਵਿਚ ਅੱਜ ਦੂਸਰੇ ਦਿਨ ਵੀ ਬਾਰਿਸ਼ ਹੋਈ| ਇਨ੍ਹਾਂ ਸੂਬਿਆਂ ਵਿਚ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ| ਇਸ ਤੋਂ ਇਲਾਵਾ ਦਿਨ ਭਰ ਕਾਲੇ ਬੱਦਲ ਛਾਏ ਰਹੇ|
ਇਸ ਦੌਰਾਨ ਪੰਜਾਬ ਦੇ ਕਈ ਹਿੱਸਿਆਂ ਵਿਚ ਅੱਜ ਦੂਸਰੇ ਵੀ ਬਾਰਿਸ਼ ਹੋਈ| ਬਾਰਿਸ਼ ਦੇ ਚਲਦਿਆਂ ਤਾਪਮਾਨ ਵਿਚ ਭਾਰੀ ਗਿਰਾਵਟ ਆ ਗਈ ਹੈ| ਸੂਬੇ ਵਿਚ ਵੀ ਬਾਰਿਸ਼ ਹੋਈ ਸੀ|
ਦੂਸਰੇ ਪਾਸੇ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੌਸਮ 1-2 ਦਿਨ ਇਸੇ ਤਰ੍ਹਾਂ ਹੀ ਬਣਿਆ ਰਹਿ ਸਕਦਾ ਹੈ| ਮੌਸਮ ਵਿਭਾਗ ਅਨੁਸਾਰ ਠੰਢ ਹੋਰ ਵਧੇਗੀ| ਅੱਜ ਚੰਡੀਗੜ੍ਹ ਦਾ ਘੱਟੋ ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ|
ਖੇਡਾਂ ਵਤਨ Punjab 2024 ਤਹਿਤ ਰਾਜ ਪੱਧਰੀ ਸ਼ੂਟਿੰਗ ਮੁਕਾਬਲਿਆਂ ਦਾ ਵਿਧਾਇਕ ਅਨਮੋਲ ਗਗਨ ਮਾਨ ਨੇ ਕੀਤਾ ਉਦਘਾਟਨ
ਖੇਡਾਂ ਵਤਨ Punjab 2024 ਤਹਿਤ ਰਾਜ ਪੱਧਰੀ ਸ਼ੂਟਿੰਗ ਮੁਕਾਬਲਿਆਂ ਦਾ ਵਿਧਾਇਕ ਅਨਮੋਲ ਗਗਨ ਮਾਨ ਨੇ ਕੀਤਾ ਉਦਘਾਟਨ ਐਸ.ਏ.ਐਸ. ਨਗਰ,...