ਚੰਡੀਗੜ੍ਹ, 11 ਦਸੰਬਰ (ਵਿਸ਼ਵ ਵਾਰਤਾ) : ਪੰਜਾਬ ਵਿਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ| ਅੱਜ ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿਚ ਹਲਕੀ ਬਾਰਿਸ਼ ਹੋਈ, ਜਿਸ ਨਾਲ ਤਾਪਮਾਨ ਵਿਚ ਕਾਫੀ ਗਿਰਾਵਟ ਦਰਜ ਕੀਤੀ ਗਈ|
ਅੱਜ ਚੰਡੀਗੜ੍ਹ, ਮੋਹਾਲੀ, ਫਤਿਹਗੜ੍ਹ ਸਾਹਿਬ, ਰੋਪੜ, ਪਟਿਆਲਾ, ਅੰਮ੍ਰਿਤਸਰ, ਲੁਧਿਆਣਾ ਤੇ ਹੋਰਨਾਂ ਇਲਾਕਿਆਂ ਵਿਚ ਦਰਮਿਆਨੀ ਬਾਰਿਸ਼ ਹੋਈ| ਬਾਰਿਸ਼ ਨਾਲ ਸੂਬੇ ਵਿਚ ਠੰਢ ਪਹਿਲਾਂ ਦੇ ਮੁਕਾਬਲੇ ਵਧ ਗਈ ਹੈ| ਇਸ ਤੋਂ ਇਲਾਵਾ ਸਾਰਾ ਦਿਨ ਆਸਮਾਨ ਵਿਚ ਕਾਲੇ ਬੱਦਲ ਛਾਏ ਰਹੇ|
Punjab stubble burning: ਪਰਾਲੀ ਸਾੜਨ ‘ਤੇ ਕੇਂਦਰ ਦੀ ਸਖਤੀ
Punjab stubble burning: ਪਰਾਲੀ ਸਾੜਨ 'ਤੇ ਕੇਂਦਰ ਦੀ ਸਖਤੀ ਜੁਰਮਾਨਾ ਕੀਤਾ ਦੁੱਗਣਾ ਚੰਡੀਗੜ੍ਹ : 7 ਨਵੰਬਰ (ਵਿਸ਼ਵ ਵਾਰਤਾ): ਕੇਂਦਰ ਨੇ...