ਪੰਜਾਬ ‘ਚ ਸਬ-ਡਵੀਜ਼ਨਾਂ, ਤਹਿਸੀਲਾਂ ਤੇ ਸਬ-ਤਹਿਸੀਲਾਂ ਦੀਆਂ ਬਣਨਗੀਆਂ ਸ਼ਾਨਦਾਰ ਬਿਲਡਿੰਗਾਂ
ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ,27ਨਵੰਬਰ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੋਸ਼ਲ ਮੀਡੀਆ ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ ਕਿ ਪੰਜਾਬ ਭਰ ਵਿੱਚ 17ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾਂ ਦਾ ਨਿਰਮਾਨ ਕੀਤਾ ਜਾਵੇਗਾ।
ਮੁੱਖ ਮੰਤਰੀ ਮਾਨ ਨੇ ਪੋਸਟ ਵਿੱਚ ਲਿਖਿਆ “ਸਰਕਾਰਾਂ ਦਾ ਫ਼ਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ…ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ…ਪੰਜਾਬ ਭਰ ‘ਚ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾਂ ਬਣਨਗੀਆਂ…ਲਗਭਗ ₹80 ਕਰੋੜ ਖ਼ਰਚ ਹੋਣਗੇ…ਲੋਕਾਂ ਦੀ ਖੱਜਲ-ਖ਼ੁਆਰੀ ਖ਼ਤਮ ਹੋਵੇਗੀ… ਲੋਕਾਂ ਦਾ ਪੈਸਾ ਲੋਕਾਂ ਦੇ ਨਾਮ…!”
ਸਰਕਾਰਾਂ ਦਾ ਫ਼ਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ…ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ…ਪੰਜਾਬ ਭਰ ‘ਚ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾਂ ਬਣਨਗੀਆਂ…ਲਗਭਗ ₹80 ਕਰੋੜ ਖ਼ਰਚ ਹੋਣਗੇ…ਲੋਕਾਂ ਦੀ ਖੱਜਲ-ਖ਼ੁਆਰੀ ਖ਼ਤਮ ਹੋਵੇਗੀ…
ਲੋਕਾਂ ਦਾ ਪੈਸਾ ਲੋਕਾਂ ਦੇ ਨਾਮ…! pic.twitter.com/NTx7LMhF3d
— Bhagwant Mann (@BhagwantMann) November 27, 2022