ਪੰਜਾਬ ‘ਚ ਹੜ੍ਹਾਂ ਨੂੰ ਲੈ ਕੇ ਗਰਮਾਈ ਸਿਆਸਤ
ਵਿਰੋਧੀ ਧਿਰਾਂ ਵੱਲੋਂ ਚੁੱਕੇ ਸਵਾਲਾਂ ਤੇ ਮੁੱਖ ਮੰਤਰੀ ਮਾਨ ਦਾ ਤਿੱਖਾ ਜਵਾਬ
ਚੰਡੀਗੜ੍ਹ,13ਜੁਲਾਈ(ਵਿਸ਼ਵ ਵਾਰਤਾ)-
ਪੰਜਾਬ ਕਾਂਗਰਸ ਦੀ “ਭਾਜਪਾ”ਇਕਾਈ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਜੀ, ਬਚੀ ਖੁਚੀ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਜੀ.ਸ੍ਰੋਮਣੀ ਖਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਜੀ.. ਮੈਂ ਏਸ ਵਕਤ ਪੰਜਾਬ ਦੇ ਲੋਕਾਂ ਦੀ ਕੁਦਰਤੀ ਆਫ਼ਤ ਚ ਬਾਂਹ ਫੜ ਰਿਹਾ ਹਾਂ.. ਮੈਨੂੰ ਮੇਰੇ ਲੋਕਾਂ ਦੀ ਮਦਦ ਕਰ ਲੈਣ ਦਿਓ..ਬੱਸ ਆ ਕੇ ਥੋਡੇ ਨਾਲ ਰਾਜਨੀਤੀ ਦੀ ਗੱਲ ਕਰਾਂਗਾ..
— Bhagwant Mann (@BhagwantMann) July 13, 2023