*ਪੰਜਾਬ ਦੀਆਂ ਪੰਚਾਇਤੀ ਚੋਣਾਂ ਨੂੰ ਲੈਕੇ ਵੱਡੀ ਖ਼ਬਰ*
*ਸਰਕਾਰ ਨੇ ਨਵਾਂ ਨੋਟੀਫਿਕੇਸ਼ਨ ਕੀਤਾ ਜਾਰੀ*
*ਪੜ੍ਹੋ ਕਦੋਂ ਹੋਣਗੀਆਂ ਚੋਣਾਂ*
ਚੰਡੀਗੜ, 19 ਸਤੰਬਰ ( ਵਿਸ਼ਵ ਵਾਰਤਾ) – ਪੰਜਾਬ ਦੀਆਂ ਪੰਚਾਇਤੀ ਚੋਣਾਂ ਨੂੰ ਲੈਕੇ ਸਰਕਾਰ ਵੱਲੋਂ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਿਸ ਅਨੁਸਾਰ ਪੰਚਾਇਤੀ ਚੋਣਾਂ 20 ਅਕਤੂਬਰ ਤੋਂ ਪਹਿਲਾ ਕਰਵਾਈਆਂ ਜਾਣੀਆਂ ਹਨ। Breaking news