ਪੰਜਾਬ ਦੇ ਨਵੇਂ ਚੀਫ ਸੈਕਟਰੀ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਤੇ ਦੁਰਗਿਆਣਾ ਮੰਦਰ ਹੋਏ ਨਤਮਸਤਕ
ਚੰਡੀਗੜ੍ਹ,2ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਦੇ ਨਵੇਂ ਚੀਫ ਸੈਕਟਰੀ ਅਨੁਰਾਗ ਵਰਮਾ ਆਪਣੇ ਅਹੁਦੇ ਦਾ ਚਾਰਜ ਸੰਭਾਲਣ ਤੋਂ ਬਾਅਦ ਆਪਣੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ ਜਿਥੇ ਓਹਨਾਂ ਦੇਗਾਂ ਵੀ ਕਰਵਾਈਆਂ।
ਇਸ ਤੋਂ ਇਲਾਵਾ ਚੀਫ ਸੈਕਟਰੀ ਅਨੁਰਾਗ ਵਰਮਾ ਸ੍ਰੀ ਦੁਰਗਿਆਣਾ ਮੰਦਿਰ ਵੀ ਨਤਮਸਤਕ ਹੋਏ।