ਲੁਧਿਆਣਾ 24 ਅਪ੍ਰੈਲ ( ਵਿਸ਼ਵ ਵਾਰਤਾ )-ਲੁਧਿਆਣਾ ਭਾਜਪਾ ਆਗੂ ਅਤੇ ਸਾਬਕਾ ਸਿਹਤ ਮੰਤਰੀ ਮਰਹੂਮ ਸਤਪਾਲ ਗੋਸਾਈ ਦੇ ਪੋਤੇ ਅਮਿਤ ਗੋਸਾਈ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਵਟਸਐਪ ‘ਤੇ ਆਈ ਕਾਲ ਪਾਕਿਸਤਾਨ ਤੋਂ ਸੀ। ਮੁਲਜ਼ਮ ਨੇ ਆਪਣੇ ਆਪ ਨੂੰ ਸੀਆਈਡੀ ਅਧਿਕਾਰੀ ਦੱਸਿਆ। ਅਮਿਤ ਗੋਸਾਈ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ। ਪੁਲਿਸ ਜਾਂਚ ਕਰ ਰਹੀ ਹੈ
National news : ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਨੀਤੀ ਆਯੋਗ ਦੀ ਮੀਟਿੰਗ ਅੱਜ
National news : ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਨੀਤੀ ਆਯੋਗ ਦੀ ਮੀਟਿੰਗ ਅੱਜ ਚੰਡੀਗੜ੍ਹ,27ਜੁਲਾਈ(ਵਿਸ਼ਵ ਵਾਰਤਾ)National news -ਪ੍ਰਧਾਨ ਮੰਤਰੀ ਨਰਿੰਦਰ...