ਚੰਡੀਗੜ੍ਹ 3 ਅਪ੍ਰੈਲ (ਵਿਸ਼ਵ ਵਾਰਤਾ)- ਪੰਜਾਬ ਦੇ ਸੀਨੀਅਰ ਸਾਬਕਾ ਅਕਾਲੀ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਅਤੇ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਦੀ ਧਰਮ ਪਤਨੀ ਆਈਏਐਸ ਅਫ਼ਸਰ ਪਰਮਪਾਲ ਕੌਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਵਿਸ਼ਵ ਵਾਰਤਾ ਨੂੰ ਮਿਲੀ ਜਾਣਕਾਰੀ ਪਰਮਪਾਲ ਕੌਰ ਭਾਰਤੀ ਜਨਤਾ ਪਾਰਟੀ ਵੱਲੋਂ ਚੋਣ ਲੜ ਸਕਦੇ ਹਨ।
PM ਮੋਦੀ ਦੀ ਚੰਡੀਗੜ੍ਹ ਫੇਰੀ ਨੂੰ ਲੈ ਕੇ ਯੂਥ ਕਾਂਗਰਸ ਦਾ ਪ੍ਰਦਰਸ਼ਨ
PM ਮੋਦੀ ਦੀ ਚੰਡੀਗੜ੍ਹ ਫੇਰੀ ਨੂੰ ਲੈ ਕੇ ਯੂਥ ਕਾਂਗਰਸ ਦਾ ਪ੍ਰਦਰਸ਼ਨ - ਵਿਰੋਧ ਪ੍ਰਦਰਸ਼ਨ ਦੌਰਾਨ ਕਈ ਆਗੂ ਹਿਰਾਸਤ 'ਚ...