ਪੰਜਾਬ ਮੰਤਰੀਮੰਡਲ ਦੀ ਅਹਿਮ ਮੀਟਿੰਗ ਸੋਮਵਾਰ ਨੂੰ

ਚੰਡੀਗੜ੍ਹ, 9 ਜਨਵਰੀ(ਵਿਸ਼ਵ ਵਾਰਤਾ)-ਪੰਜਾਬ ਮੰਤਰੀਮੰਡਲ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ 11 ਜਨਵਰੀ ,ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਬੁਲਾਈ ਗਈ ਹੈ।ਮੰਤਰੀ ਮੰਡਲ ਦੀ ਇਹ ਬੈਠਕ ਵੀਡੀਓ ਕਾਨਫਰਾਸਿੰਗ ਦੇ ਜ਼ਰਿਏ ਹੋਵੇਗੀ।























