ਚੰਡੀਗੜ੍ਹ, 2 ਮਾਰਚ (ਵਿਸ਼ਵ ਵਾਰਤਾ) : ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ 7 ਮਾਰਚ ਨੂੰ ਹੋਣ ਜਾ ਰਹੀ ਹੈ| ਇਸ ਬੈਠਕ ਵਿਚ ਵਿਧਾਨ ਸਭਾ ਦੇ ਬਜਟ ਸੈਸ਼ਨ ਬੁਲਾਉਣ ਅਤੇ ਕਈ ਹੋਰ ਅਹਿਮ ਮੁੱਦਿਆਂ ਉਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ|
ਇਹ ਬੈਠਕ ਸਿਵਲ ਸਕੱਤਰੇਤ ਵਿਚ ਬਾਅਦ ਦੁਪਹਿਰ 3 ਵਜੇ ਸੱਦੀ ਗਈ ਹੈ|
Latest News: ਮਰਹੂਮ ਸਾਹਿਬ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ
Latest News: ਮਰਹੂਮ ਸਾਹਿਬ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ ਚੰਡੀਗੜ੍ਹ, 17 ਅਪ੍ਰੈਲ (ਵਿਸ਼ਵ...