ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ
ਚੰਡੀਗੜ੍ਹ, 29 ਜੁਲਾਈ(ਵਿਸ਼ਵ ਵਾਰਤਾ) ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਅੱਜ 29 ਜੁਲਾਈ ਨੂੰ ਸਵੇਰੇ 11:30 ਵਜੇ ਪੰਜਾਬ ਸਕੱਤਰੇਤ ਵਿਖੇ ਹੋਵੇਗੀ। ਇਸ ਮੀਟਿੰਗ ਵਿੱਚ ਕੈਬਨਿਟ ਵੱਲੋਂ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ। ਇਸ ਮੀਟਿੰਗ ਦੌਰਾਨ ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ।