<blockquote><strong><span style="color: #ff0000;">ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ</span></strong> </blockquote> <strong>ਚੰਡੀਗੜ੍ਹ,14ਅਕਤੂਬਰ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ 14ਅਕਤੂਬਰ ਨੂੰ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਸਵੇਰੇ 11ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ।</strong> <img class="alignnone wp-image-279201 size-full" src="https://wishavwarta.in/wp-content/uploads/2023/10/full39284-1.jpg" alt="" width="1000" height="1616" />