ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 20 ਨਵੰਬਰ ਨੂੰ

0
16

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 20 ਨਵੰਬਰ ਨੂੰ

ਚੰਡੀਗੜ੍ਹ,18ਨਵੰਬਰ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਤੋਂ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 20ਨਵੰਬਰ ਨੂੰ ਸਵੇਰੇ 11ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ।