ਪੰਜਾਬਪੰਜਾਬ ਮੰਤਰੀ ਮੰਡਲ ਵੱਲੋਂ ਕਿਸਾਨਾਂ ਦੀ ਕਰਜ਼ਾ ਮੁਆਫੀ ਲਈ ਨੋਟੀਫਿਕੇਸ਼ਨ ਜਾਰੀBy Wishavwarta - September 20, 2017219Facebook Twitter Pinterest WhatsApp Advertisement ਚੰਡੀਗੜ੍ਹ, 20 ਸਤੰਬਰ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਮੰਤਰੀ ਮੰਡਲ ਦੀ ਬੈਠਕ ਵਿਚ ਕਿਸਾਨ ਕਰਜ਼ਾ ਮੁਆਫੀ ਦੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ| Advertisement