ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) : ਪੰਜਾਬ ਯੂਨੀਵਰਸਿਟੀ ਚੋਣਾਂ ਉਤੇ ਐਨ.ਐਸ.ਯੂ.ਆਈ ਨੇ ਕਬਜ਼ਾ ਕਰ ਲਿਆ ਅਤੇ ਜਸ਼ਨ ਕੰਬੋਜ ਪੰਜਾਬ ਯੂਨੀਵਰਸਿਟੀ ਸਟੂਡੈਂਟ ਕੌਂਸਲ ਦੇ ਪ੍ਰਧਾਨ ਬਣ ਗਏ ਹਨ|
ਇਸ ਤੋਂ ਇਲਾਵਾ ਐਨ.ਐਸ.ਯੂ.ਆਈ. ਨੇ ਵਾਈਸ ਪ੍ਰੈਜੀਡੈਂਟ ਅਤੇ ਸੈਕਟਰੀ ਦੀ ਚੋਣ ਵੀ ਜਿੱਤ ਲਈ| ਜਦੋਂ ਕਿ ਪੁਸੂ ਨੇ ਜੁਆਇੰਟ ਸੈਕਟਰੀ ਦੀ ਚੋਣ ਜਿੱਤੀ|
ਮੁੱਖ ਮੰਤਰੀ ਵੱਲੋਂ Punjab University ਵਿੱਚ ਤੁਰੰਤ ਸੈਨੇਟ ਚੋਣਾਂ ਕਰਵਾਉਣ ਦੀ ਮੰਗ
ਮੁੱਖ ਮੰਤਰੀ ਵੱਲੋਂ Punjab University ਵਿੱਚ ਤੁਰੰਤ ਸੈਨੇਟ ਚੋਣਾਂ ਕਰਵਾਉਣ ਦੀ ਮੰਗ ਮਾਮਲੇ ਵਿੱਚ ਦਖ਼ਲ ਦੇਣ ਲਈ ਭਾਰਤ ਦੇ ਉਪ...