ਪੰਜਾਬ ਸਰਕਾਰ ਦਾ ਵੱਡਾ ਫੈਸਲਾ : 50 ਸਾਲ ਤੋਂ ਵੱਧ ਉਮਰ ਵਾਲੇ ਮਰਦ ਅਧਿਆਪਕ ਹੀ ਲੜਕੀਆਂ ਦੇ ਸਕੂਲ ‘ਚ ਪੜ੍ਹਾ ਸਕਣਗੇ

14403
Advertisement
50 ਸਾਲ ਤੋਂ ਜ਼ਿਆਦਾ ਉਮਰ ਵਾਲੇ ਮਰਦ ਅਧਿਆਪਕਾਂ ਹੀ ਲੜਕੀਆਂ ਦੇ ਸਕੂਲ ਵਿੱਚ ਪੜ੍ਹਾ ਸਕਣਗੇ। ਸਰਕਾਰ ਨੇ ਟੀਚਰਸ ਟਰਾਂਸਫਰ ਨੀਤੀ ਵੀ ਜਾਰੀ ਕੀਤੀ। 50 ਸਾਲ ਤੋਂ ਵੱਧ ਉਮਰ ਵਾਲੇ ਮਰਦ ਅਧਿਆਪਕ ਹੀ ਕੁੜੀਆਂ ਵਾਲੇ ਸਕੂਲਾਂ ‘ਚ ਭੇਜੇ ਜਾਣਗੇ। ਪੰਜਾਬ ਸਰਕਾਰ ਨੇ ਲੜਕੀਆਂ ਦੀ ਸੁਰੱਖਿਆ ਲਈ ਵਿਸ਼ੇਸ਼ ਕਦਮ ਚੁਕਿਆ ਹੈ। ਪੰਜਾਬ ਸਰਕਾਰ ਨੇ ਆਪਣੀ ਟੀਚਰ ਟਰਾਂਸਫ਼ਰ ਨੀਤੀ ‘ਚ ਫ਼ੈਸਲਾ ਕੀਤਾ ਹੈ ਕਿ ਪੰਜਾਬ ਵਿਚ ਲੜਕੀਆਂ ਵਾਲੇ ਸਰਕਾਰੀ ਸਕੂਲਾਂ ਵਿਚ ਮਰਦ ਅਧਿਆਪਕਾਂ ਦੀ ਨਿਯੁਕਤੀ ‘ਤੇ ਰੋਕ ਲਗਾ ਦਿੱਤੀ ਗਈ ਹੈ।
Advertisement

LEAVE A REPLY

Please enter your comment!
Please enter your name here