• Latest
  • Trending
ਪੰਜਾਬ ਸਰਕਾਰ ਨੇ 24 ਸ਼ਹਿਰਾਂ ਵਿੱਚ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ, ਸੂਬੇ ਦੇ ਹਰ ਮੁੱਖ ਸ਼ਹਿਰ ਵਿੱਚ ਚਾਲੂ ਹੋਣਗੀਆਂ ਯੋਗ ਦੀਆਂ ਕਲਾਸਾਂ-ਡੀ ਸੀ ਆਸ਼ਿਕਾ ਜੈਨ

ਪੰਜਾਬ ਸਰਕਾਰ ਨੇ 24 ਸ਼ਹਿਰਾਂ ਵਿੱਚ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ, ਸੂਬੇ ਦੇ ਹਰ ਮੁੱਖ ਸ਼ਹਿਰ ਵਿੱਚ ਚਾਲੂ ਹੋਣਗੀਆਂ ਯੋਗ ਦੀਆਂ ਕਲਾਸਾਂ-ਡੀ ਸੀ ਆਸ਼ਿਕਾ ਜੈਨ

2 years ago
ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਲਿਆ ਭਾਸ਼ਾ ਵਿਭਾਗ Punjab ਦੀ ਕਾਰਗੁਜ਼ਾਰੀ ਦਾ ਜਾਇਜ਼ਾ

ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਲਿਆ ਭਾਸ਼ਾ ਵਿਭਾਗ Punjab ਦੀ ਕਾਰਗੁਜ਼ਾਰੀ ਦਾ ਜਾਇਜ਼ਾ

2 minutes ago
Australia: ਅੰਤਰਰਾਸ਼ਟਰੀ ਯੋਗ ਦਿਵਸ ਸੰਬੰਧੀ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ

Australia: ਅੰਤਰਰਾਸ਼ਟਰੀ ਯੋਗ ਦਿਵਸ ਸੰਬੰਧੀ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ

5 minutes ago
Latest News: ਸਿਮਰਨਦੀਪ ਕੌਰ ਮਾਨਸ਼ਾਹੀਆ ਕਲੋਨੀ ਵੈਲਫੇਅਰ ਸੁਸਾਇਟੀ ਵੱਲੋਂ ਸਨਮਾਨਿਤ

Latest News: ਸਿਮਰਨਦੀਪ ਕੌਰ ਮਾਨਸ਼ਾਹੀਆ ਕਲੋਨੀ ਵੈਲਫੇਅਰ ਸੁਸਾਇਟੀ ਵੱਲੋਂ ਸਨਮਾਨਿਤ

5 minutes ago
Punjab: ‘ਯੁੱਧ ਨਸ਼ਿਆਂ ਵਿਰੁਧ’ ਦਾ 84ਵਾਂ ਦਿਨ; 1.8 ਕਿਲੋ ਹੈਰੋਇਨ, 3.9 ਕਿਲੋ ਅਫੀਮ, 1.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 183 ਨਸ਼ਾ ਤਸਕਰ ਗ੍ਰਿਫ਼ਤਾਰ

Punjab: ‘ਯੁੱਧ ਨਸ਼ਿਆਂ ਵਿਰੁਧ’ ਦਾ 84ਵਾਂ ਦਿਨ; 1.8 ਕਿਲੋ ਹੈਰੋਇਨ, 3.9 ਕਿਲੋ ਅਫੀਮ, 1.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 183 ਨਸ਼ਾ ਤਸਕਰ ਗ੍ਰਿਫ਼ਤਾਰ

1 hour ago
Punjab Government ਵੱਲੋਂ ਸਕੂਲਜ਼ ਆਫ਼ ਐਮੀਨੈਂਸ ਦੇ 9ਵੀਂ ਜਮਾਤ ਦੇ ਵਿਦਿਆਰਥੀਆਂ ਲਈ 3-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਗ਼ਾਜ਼

Punjab Government ਵੱਲੋਂ ਸਕੂਲਜ਼ ਆਫ਼ ਐਮੀਨੈਂਸ ਦੇ 9ਵੀਂ ਜਮਾਤ ਦੇ ਵਿਦਿਆਰਥੀਆਂ ਲਈ 3-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਗ਼ਾਜ਼

1 hour ago
Latest news: ਨੀਤੀ ਆਯੋਗ ਦੀ ਮੀਟਿੰਗ ‘ਚ ਸ਼ਾਮਿਲ ਹੋਏ ਮੁੱਖ ਮੰਤਰੀ ਮਾਨ

Latest news: ਨੀਤੀ ਆਯੋਗ ਦੀ ਮੀਟਿੰਗ ‘ਚ ਸ਼ਾਮਿਲ ਹੋਏ ਮੁੱਖ ਮੰਤਰੀ ਮਾਨ

4 hours ago
Latest News: ਸ਼ਹੀਦਾਂ ਦੀ ਧਰਤੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਵੱਡੇ ਇਕੱਠ ਨੇ ਭਰਤੀ ਮੁਹਿੰਮ ਦੀ ਸਫ਼ਲਤਾ ਤੇ ਮੋਹਰ ਲਗਾਈ

Latest News: ਸ਼ਹੀਦਾਂ ਦੀ ਧਰਤੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਵੱਡੇ ਇਕੱਠ ਨੇ ਭਰਤੀ ਮੁਹਿੰਮ ਦੀ ਸਫ਼ਲਤਾ ਤੇ ਮੋਹਰ ਲਗਾਈ

4 hours ago
Latest News: ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਰਾਮਵੀਰ ਨੇ ਨਾਭਾ ‘ਚ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਉੱਚੀਆਂ ਉਡਾਰੀਆਂ ਮਾਰਨ ਲਈ ਪ੍ਰੇਰਿਆ

Latest News: ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਰਾਮਵੀਰ ਨੇ ਨਾਭਾ ‘ਚ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਉੱਚੀਆਂ ਉਡਾਰੀਆਂ ਮਾਰਨ ਲਈ ਪ੍ਰੇਰਿਆ

4 hours ago
Punjab: ਰਮਨ ਅਰੋੜਾ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼

Punjab: ਰਮਨ ਅਰੋੜਾ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼

5 hours ago
Australia ‘ਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਜਨਜੀਵਨ ਪ੍ਰਭਾਵਿਤ

Australia ‘ਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਜਨਜੀਵਨ ਪ੍ਰਭਾਵਿਤ

5 hours ago
Cricket : ਇੰਗਲੈਂਡ ਦੌਰੇ ਲਈ 18 ਮੈਂਬਰੀ ਭਾਰਤੀ ਟੀਮ ਦਾ ਐਲਾਨ

Cricket : ਇੰਗਲੈਂਡ ਦੌਰੇ ਲਈ 18 ਮੈਂਬਰੀ ਭਾਰਤੀ ਟੀਮ ਦਾ ਐਲਾਨ

7 hours ago
BSF ਜਵਾਨਾਂ ਵੱਲੋਂ ਵੱਡੀ ਕਾਰਵਾਈ

BSF ਜਵਾਨਾਂ ਵੱਲੋਂ ਵੱਡੀ ਕਾਰਵਾਈ

7 hours ago
Hindi News
English News
Saturday, May 24, 2025
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਨੇ 24 ਸ਼ਹਿਰਾਂ ਵਿੱਚ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ, ਸੂਬੇ ਦੇ ਹਰ ਮੁੱਖ ਸ਼ਹਿਰ ਵਿੱਚ ਚਾਲੂ ਹੋਣਗੀਆਂ ਯੋਗ ਦੀਆਂ ਕਲਾਸਾਂ-ਡੀ ਸੀ ਆਸ਼ਿਕਾ ਜੈਨ

October 5, 2023
in ਖਬਰਾਂ

ਐੱਸ.ਏ.ਐੱਸ.ਨਗਰ ,5ਅਕਤੂਬਰ(ਵਿਸ਼ਵ ਵਾਰਤਾ)-ਸੀ.ਐਮ.ਦੀ ਯੋਗਸ਼ਾਲਾ ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇੱਕ ਪਹਿਲ ਹੈ। ਇਸ ਯੋਜਨਾ ਦੇ ਤਹਿਤ ਪੰਜਾਬ ਵਿੱਚ ਪ੍ਰਮਾਣਿਤ ਯੋਗ ਟੀਚਰਾਂ ਦੀ ਇੱਕ ਟੀਮ ਸਥਾਪਤ ਕੀਤੀ ਗਈ ਹੈ ਤਾਂ ਜੋ ਯੋਗ ਨੂੰ ਘਰ ਘਰ ਤੱਕ ਪਹੁੰਚਾਇਆ ਜਾ ਸਕੇ ਅਤੇ ਜਨਤਾ ਨੂੰ ਯੋਗ ਟੀਚਰਾਂ ਦੀ ਸੁਵਿਧਾ ਦੇ ਕੇ ਇਸ ਨੂੰ ਇੱਕ ਜਨ ਅੰਦੋਲਨ ਵਿੱਚ ਬਦਲਿਆ ਜਾ ਸਕੇ।
ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਦਾ ਉਦੇਸ਼ ਨਾਗਰਿਕਾਂ ਦੀ ਸ਼ਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਧਿਆਨ ਅਤੇ ਯੋਗ ਦੇ ਮਹੱਤਵ ਨੂੰ ਉਜਾਗਰ ਕਰਨਾ ਹੈ। ਇਕ ਪ੍ਰਾਚੀਨ ਅਭਿਆਸ ਦੇ ਰੂਪ ਵਿੱਚ, ਯੋਗ ਕਿਸੇ ਦੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਦਾ ਇੱਕ ਪ੍ਰਭਾਵੀ ਸਾਧਨ ਸਾਬਤ ਹੋਇਆ ਹੈ। ਰੋਜ਼ਾਨਾ ਅਭਿਆਸ ਦੁਆਰਾ, ਵਿਅਕਤੀ ਇਕਾਗਰਤਾ ਦਾ ਵਿਕਾਸ ਕਰ ਸਕਦਾ ਹੈ ਅਤੇ ਆਪਣੇ ਵਾਤਾਵਰਣ ਨਾਲ ਵੱਧ ਤੋਂ ਵੱਧ ਇਕਸੁਰਤਾ ਸਥਾਪਿਤ ਕਰ ਸਕਦਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਇਹ ਯੋਜਨਾ ਇਸ ਸਾਲ ਦੇ ਅਪ੍ਰੈਲ ਮਹੀਨੇ ਵਿੱਚ ਸ਼ੁਰੂ ਕੀਤੀ ਗਈ ਸੀ। ਪਹਿਲੇ ਪੜਾਅ ਨੂੰ 5 ਅਪ੍ਰੈਲ, 2023 ਨੂੰ 4 ਸ਼ਹਿਰਾਂ ਅੰਮ੍ਰਿਤਸਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਵਿੱਚ ਲਾਂਚ ਕੀਤਾ ਗਿਆ ਸੀ। ਉੱਥੇ ਹੀ ਦੂਸਰਾ ਪੜਾਅ 20 ਜੂਨ, 2023 ਨੂੰ 5 ਸ਼ਹਿਰਾਂ ਜਲੰਧਰ, ਹੁਸ਼ਿਆਰਪੁਰ, ਐਸ.ਏ.ਐਸ.ਨਗਰ (ਮੁਹਾਲੀ), ਸੰਗਰੂਰ ਅਤੇ ਬਠਿੰਡਾ ਵਿਖੇ ਸ਼ੁਰੂ ਕੀਤਾ ਗਿਆ।

ਹੁਣ ਅਪਣੇ ਤੀਸਰੇ ਪੜਾਅ ਵਿੱਚ ਇਹ ਯੋਜਨਾ ਪੰਜਾਬ ਦੇ 15 ਸ਼ਹਿਰਾਂ ਬਰਨਾਲਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ, ਗੁਰਦਾਸਪੁਰ, ਕਪੂਰਥਲਾ, ਮਾਨਸਾ, ਮੋਗਾ, ਸ਼੍ਰੀ ਮੁਕਤਸਰ ਸਾਹਿਬ, ਪਠਾਨਕੋਟ, ਰੂਪਨਗਰ, ਨਵਾਂਸ਼ਹਿਰ, ਤਰਨ ਤਾਰਨ ਅਤੇ ਮਲੇਰਕੋਟਲਾ ਵਿੱਚ 5 ਅਕਤੂਬਰ, 2023 ਤੋਂ ਲਾਗੂ ਕੀਤੀ ਜਾਵੇਗੀ। ਇਹ ਸਾਰੇ ਪੜਾਅ ਸੰਯੁਕਤ ਰੂਪ ਵਿੱਚ ਪੰਜਾਬ ਰਾਜ ਦੇ ਸਾਰੇ ਪ੍ਰਮੁੱਖ ਸ਼ਹਿਰਾਂ/ ਮੁੱਖ ਜ਼ਿਲ੍ਹਾ ਦਫ਼ਤਰਾਂ ਨੂੰ ਕਵਰ ਕਰਨਗੇ।
ਪਹਿਲੇ ਅਤੇ ਦੂਜੇ ਪੜਾਅ ਵਿੱਚ ਹਰ ਦਿਨ 300 ਤੋਂ ਜ਼ਿਆਦਾ ਕਲਾਸਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ ਅਤੇ 10,000 ਤੋਂ ਜ਼ਿਆਦਾ ਨਾਗਰਿਕ ਯੋਗ ਦਾ ਅਭਿਆਸ ਕਰ ਪਾ ਰਹੇ ਹਨ। ਸੀ.ਐਮ.ਦੀ ਯੋਗਸ਼ਾਲਾ ਦੇ ਰਾਹੀਂ ਲੋਕਾਂ ਨੂੰ ਉਨ੍ਹਾਂ ਦੁਆਰਾ ਚੁਣੇ ਗਏ ਥਾਵਾਂ ਤੇ ਜਿਵੇਂ ਕਿ ਪਾਰਕ/ ਜਨਤਕ ਥਾਂ ਤੇ ਮੁਫ਼ਤ ਯੋਗ ਸਿੱਖਿਆ ਦਿੱਤੀ ਜਾਵੇਗੀ। ਜੇ ਕਿਸੇ ਵੀ ਵਿਅਕਤੀ ਦੇ ਕੋਲ ਯੋਗ ਕਲਾਸ ਕਰਨ ਦੀ ਥਾਂ ਉਪਲਬਧ ਹੈ ਅਤੇ ਘੱਟ ਤੋਂ ਘੱਟ 25 ਲੋਕਾਂ ਦਾ ਸਮੂਹ ਹੈ ਤਾਂ ਪੰਜਾਬ ਸਰਕਾਰ ਯੋਗ ਟ੍ਰੇਂਡ ਇੰਸਟ੍ਰਕਟਰ ਘਰ ਭੇਜੇਗੀ। ਜੇਕਰ ਲੋਕ ਚਾਹੁਣ ਤਾਂ ਉਹ ਖੁਦ/ਇੱਕ ਵਿਅਕਤੀ ਲਈ ਵੀ ਪੰਜੀਕਰਨ ਕਰ ਸਕਣਗੇ। ਜੋ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਲੈਣਾ ਚਾਹੁੰਦੇ ਹਨ ਉਹ ਟੋਲ ਫ੍ਰੀ ਨੰਬਰ 7669400500 ਤੇ ਮਿਸਡ ਕਾਲ ਦੇ ਸਕਦੇ ਹਨ ਜਾਂ ਸੀ.ਐਮ.ਦੀ ਯੋਗਸ਼ਾਲਾ ਪੋਰਟਲ cmdiyogshala.punjab.gov.in ਤੇ ਲੌਗਿਇੰਨ ਕਰ ਸਕਦੇ ਹਨ। ਜੇਕਰ ਕਿਸੇ ਕਾਰਨ ਤੋਂ ਨਾਗਰਿਕ ਪੰਜੀਕਰਨ ਕਰਨ ਵਿੱਚ ਅਸਮਰਥ ਹੈ ਤਾਂ ਉਹ ਰਾਜ ਸਰਕਾਰ ਦੇ ਹੈਲਪ ਲਾਈਨ ਨੰਬਰ 1100 ਤੇ ਸੰਪਰਕ ਕਰ ਸਕਦੇ ਹਨ ਜਾਂ [email protected] ਤੇ ਈਮੇਲ ਭੇਜ ਸਕਦੇ ਹਨ।

ਯੋਗ ਦੀ ਮਹੱਤਤਾ ਉੱਤੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਦੱਸਿਆ ਕਿ ਸਵਸਥ ਸ਼ਰੀਰ ਤੇ ਮਨ ਦੇ ਲਈ ਯੋਗ ਬਹੁਤ ਜ਼ਰੂਰੀ ਹੈ। ਇਸ ਲਈ ਹਰੇਕ ਵਿਅਕਤੀ ਨੂੰ ਤੰਦਰੁਸਤ ਰਹਿਣ ਲਈ ਯੋਗ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ‘ਸੀਐਮ ਦੀ ਯੋਗਸ਼ਾਲਾ’ ਮੁਹਿੰਮ ਲੋਕਾਂ ਵਿੱਚ ਯੋਗਾ ਅਭਿਆਸ ਕਰਕੇ ਚੰਗੀ ਸਿਹਤ ਅਤੇ ਸਵੱਛਤਾ ਨੂੰ ਯਕੀਨੀ ਬਣਾਉਣ ਲਈ ਜਾਗਰੂਕਤਾ ਪੈਦਾ ਕਰਨ ਲਈ ਇੱਕ ਅਹਿਮ ਭੂਮਿਕਾ ਨਿਭਾਏਗੀ।

ਉਨ੍ਹਾਂ ਅੱਗੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਨਾ ਸਿਰਫ਼ ਚੰਗੀ ਸਿਹਤ ਬਣਾਈ ਰੱਖੀ ਜਾਵੇ ਸਗੋਂ ਉਨ੍ਹਾਂ ਲੋਕਾਂ ਨੂੰ ਤਣਾਅ ਤੋਂ ਵੀ ਦੂਰ ਕੀਤਾ ਜਾਵੇ, ਜਿਨ੍ਹਾਂ ਨੂੰ ਆਪਣੇ ਜੀਵਨ ਵਿੱਚ ਹਰ ਰੋਜ਼ ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਤਣਾਅ ਦਾ ਵਧ ਰਿਹਾ ਪੱਧਰ ਹਰ ਕਿਸੇ ਲਈ ਚਿੰਤਾ ਦਾ ਮੁੱਖ ਕਾਰਨ ਹੈ ਅਤੇ ਯੋਗਾ ਲੋਕਾਂ ਨੂੰ ਇਸ ਤੋਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੀਵਨਸ਼ੈਲੀ ਵਿੱਚ ਕੁਝ ਬਦਲਾਅ ਕਰਕੇ ਅਤੇ ਯੋਗ ਅਭਿਆਸ ਕਰਕੇ ਮਿਆਰੀ ਜੀਵਨ ਬਤੀਤ ਕਰਕੇ ਮਾਨਸਿਕ ਅਤੇ ਸਰੀਰਕ ਸੰਤੁਲਨ ਬਣਾਈ ਰੱਖਣਾ ਜ਼ਰੂਰੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਲਿਆ ਭਾਸ਼ਾ ਵਿਭਾਗ Punjab ਦੀ ਕਾਰਗੁਜ਼ਾਰੀ ਦਾ ਜਾਇਜ਼ਾ

ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਲਿਆ ਭਾਸ਼ਾ ਵਿਭਾਗ Punjab ਦੀ ਕਾਰਗੁਜ਼ਾਰੀ ਦਾ ਜਾਇਜ਼ਾ

by Ankit
May 24, 2025
0

ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਲਿਆ ਭਾਸ਼ਾ ਵਿਭਾਗ Punjab ਦੀ ਕਾਰਗੁਜ਼ਾਰੀ ਦਾ ਜਾਇਜ਼ਾ ਭਾਸ਼ਾ ਵਿਭਾਗ...

Latest News: ਸਿਮਰਨਦੀਪ ਕੌਰ ਮਾਨਸ਼ਾਹੀਆ ਕਲੋਨੀ ਵੈਲਫੇਅਰ ਸੁਸਾਇਟੀ ਵੱਲੋਂ ਸਨਮਾਨਿਤ

Latest News: ਸਿਮਰਨਦੀਪ ਕੌਰ ਮਾਨਸ਼ਾਹੀਆ ਕਲੋਨੀ ਵੈਲਫੇਅਰ ਸੁਸਾਇਟੀ ਵੱਲੋਂ ਸਨਮਾਨਿਤ

by Ankit
May 24, 2025
0

Latest News: ਸਿਮਰਨਦੀਪ ਕੌਰ ਮਾਨਸ਼ਾਹੀਆ ਕਲੋਨੀ ਵੈਲਫੇਅਰ ਸੁਸਾਇਟੀ ਵੱਲੋਂ ਸਨਮਾਨਿਤ ਪਟਿਆਲਾ 24 ਮਈ (ਵਿਸ਼ਵ ਵਾਰਤਾ):- ਕਲ ਇਥੇ ਆਈ.ਸੀ.ਐਸ.ਈ. ਦੇ ਬਾਰਵੀਂ...

Punjab: ‘ਯੁੱਧ ਨਸ਼ਿਆਂ ਵਿਰੁਧ’ ਦਾ 84ਵਾਂ ਦਿਨ; 1.8 ਕਿਲੋ ਹੈਰੋਇਨ, 3.9 ਕਿਲੋ ਅਫੀਮ, 1.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 183 ਨਸ਼ਾ ਤਸਕਰ ਗ੍ਰਿਫ਼ਤਾਰ

Punjab: ‘ਯੁੱਧ ਨਸ਼ਿਆਂ ਵਿਰੁਧ’ ਦਾ 84ਵਾਂ ਦਿਨ; 1.8 ਕਿਲੋ ਹੈਰੋਇਨ, 3.9 ਕਿਲੋ ਅਫੀਮ, 1.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 183 ਨਸ਼ਾ ਤਸਕਰ ਗ੍ਰਿਫ਼ਤਾਰ

by Ankit
May 24, 2025
0

  Punjab: ‘ਯੁੱਧ ਨਸ਼ਿਆਂ ਵਿਰੁਧ’ ਦਾ 84ਵਾਂ ਦਿਨ; 1.8 ਕਿਲੋ ਹੈਰੋਇਨ, 3.9 ਕਿਲੋ ਅਫੀਮ, 1.9 ਲੱਖ ਰੁਪਏ ਦੀ ਡਰੱਗ ਮਨੀ...

Punjab Government ਵੱਲੋਂ ਸਕੂਲਜ਼ ਆਫ਼ ਐਮੀਨੈਂਸ ਦੇ 9ਵੀਂ ਜਮਾਤ ਦੇ ਵਿਦਿਆਰਥੀਆਂ ਲਈ 3-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਗ਼ਾਜ਼

Punjab Government ਵੱਲੋਂ ਸਕੂਲਜ਼ ਆਫ਼ ਐਮੀਨੈਂਸ ਦੇ 9ਵੀਂ ਜਮਾਤ ਦੇ ਵਿਦਿਆਰਥੀਆਂ ਲਈ 3-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਗ਼ਾਜ਼

by Ankit
May 24, 2025
0

Punjab Government ਵੱਲੋਂ ਸਕੂਲਜ਼ ਆਫ਼ ਐਮੀਨੈਂਸ ਦੇ 9ਵੀਂ ਜਮਾਤ ਦੇ ਵਿਦਿਆਰਥੀਆਂ ਲਈ 3-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਗ਼ਾਜ਼ • ਇਸ ਪਹਿਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Morning Hukamnama Sahib :ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Morning Hukamnama Sahib :ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

May 24, 2025

ਬਦਲੀਆਂ

Punjab ‘ਚ ਵੱਡੇ ਪੱਧਰ ‘ਤੇ PCS ਅਧਿਕਾਰੀਆਂ ਦੇ ਤਬਾਦਲੇ, ਪੜੋ LIST

Breaking News : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 8 IAS  ਅਤੇ PCS ਅਧਿਕਾਰੀ ਕੀਤੇ ਇੱਧਰੋਂ ਉੱਧਰ

Breaking News : ਪੰਜਾਬ ਸਰਕਾਰ ਵੱਲੋਂ ਪਟਵਾਰੀਆਂ ਅਤੇ ਕਾਨੂੰਗੋਆਂ ਦੀਆਂ ਬਦਲੀਆਂ ;ਪੜ੍ਹੋ ਮੁਕੰਮਲ ਸੂਚੀ

PUNJAB : ਮਾਲ ਅਧਿਕਾਰੀਆਂ ਦੀ ਸਮੂਹਿਕ ਛੁੱਟੀ ਵਿਚਾਲੇ ਪੰਜਾਬ ਸਰਕਾਰ ਨੇ 177 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 58 ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਲਿਆ ਭਾਸ਼ਾ ਵਿਭਾਗ Punjab ਦੀ ਕਾਰਗੁਜ਼ਾਰੀ ਦਾ ਜਾਇਜ਼ਾ

ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਲਿਆ ਭਾਸ਼ਾ ਵਿਭਾਗ Punjab ਦੀ ਕਾਰਗੁਜ਼ਾਰੀ ਦਾ ਜਾਇਜ਼ਾ

by Ankit
May 24, 2025
0

ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਲਿਆ ਭਾਸ਼ਾ ਵਿਭਾਗ Punjab ਦੀ ਕਾਰਗੁਜ਼ਾਰੀ ਦਾ ਜਾਇਜ਼ਾ ਭਾਸ਼ਾ ਵਿਭਾਗ...

Most Popular

PUNJAB : ਪ੍ਰਸ਼ਾਸਨਿਕ ਫੇਰਬਦਲ ; 9 IPS ਤੇ 1 PPS ਅਧਿਕਾਰੀ ਇੱਧਰੋਂ – ਉੱਧਰ

PUNJAB : ਪ੍ਰਸ਼ਾਸਨਿਕ ਫੇਰਬਦਲ ; 9 IPS ਤੇ 1 PPS ਅਧਿਕਾਰੀ ਇੱਧਰੋਂ – ਉੱਧਰ

by Navjot
May 3, 2025
0

PUNJAB : ਪ੍ਰਸ਼ਾਸਨਿਕ ਫੇਰਬਦਲ ; 9 IPS ਤੇ 1 PPS ਅਧਿਕਾਰੀ ਇੱਧਰੋਂ - ਉੱਧਰ ਪੜ੍ਹੋ, ਮੁਕੰਮਲ ਸੂਚੀ   ਚੰਡੀਗੜ੍ਹ, 3ਮਈ(ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 