ਪੰਜਾਬ ਸਰਕਾਰ ਲੈਣ ਜਾ ਰਹੀ ਹੈ ਇੱਕ ਇਤਿਹਾਸਕ ਫੈਸਲਾ

125
Advertisement

ਪੰਜਾਬ ਸਰਕਾਰ ਲੈਣ ਜਾ ਰਹੀ ਹੈ ਇੱਕ ਇਤਿਹਾਸਕ ਫੈਸਲਾ

ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ,12ਮਈ(ਵਿਸ਼ਵ ਵਾਰਤਾ) ਪੰਜਾਬ ਸਰਕਾਰ ਅੱਜ ਇੱਕ ਇਤਿਹਾਸਕ ਫੈਸਲਾ ਲੈਣ ਜਾ ਰਹੀ ਹੈ। ਜਿਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਲਿਖਿਆ “ਅੱਜ ਅਸੀਂ ਇੱਕ ਇਤਿਹਾਸਿਕ ਫੈਸਲਾ ਲੈਣ ਜਾ ਰਹੇ ਹਾਂ ਜਿਸ ਨਾਲ ਇੰਡਸਟਰੀ ਨੂੰ ਇੱਕ ਵੱਡੀ ਰਾਹਤ ਮਿਲੇਗੀ ਤੇ ਪੰਜਾਬ ‘ਚ ਨਿਵੇਸ਼ ਕਰਨ ਵਾਲਿਆਂ ਨੂੰ ਖੱਜਲ-ਖੁਆਰੀ ਅਤੇ ਭਿੑਸਟਾਚਾਰ ਤੋਂ ਰਾਹਤ ਮਿਲੇਗੀ …ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜੋ ਬਾਕੀਆਂ ਨੂੰ ਵੀ ਪ੍ਰੇਰਿਤ ਕਰੇਗਾ… ਦੁਪਹਿਰ ਨੂੰ ਮੈਂ ਆਪ LIVE ਹੋਕੇ ਤੁਹਾਡੇ ਨਾਲ ਵੇਰਵੇ ਸਾਂਝੇ ਕਰਾਂਗਾ…”

Advertisement