ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਛੁੱਟੀ ਦਾ ਐਲਾਨ

1011
Advertisement


ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) -ਇਤਿਹਾਸਕ ਸਾਰਾਗੜ੍ਹੀ ਜੰਗ ਦੀ ਯਾਦਗਾਰ ਵਿੱਚ ਸਾਰਾਗੜ੍ਹੀ ਦਿਵਸ ਮਨਾਉਣ ਲਈ ਪੰਜਾਬ ਸਰਕਾਰ ਨੇ 12 ਸਤੰਬਰ ਦਿਨ ਮੰਗਲਵਾਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਸਰਕਾਰ ਦੇ ਸਾਰੇ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਹੋਰ ਸਰਕਾਰੀ/ਵਿਦਿਅਕ ਅਦਾਰਿਆਂ ਵਿੱਚ 12 ਸਤੰਬਰ ਦਿਨ ਮੰਗਲਵਾਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Advertisement

LEAVE A REPLY

Please enter your comment!
Please enter your name here