ਪੱਛਮੀ ਬੰਗਾਲ: ਅੱਜ ਆਵੇਗਾ ਭਵਾਨੀਪੁਰ ਉਪ ਚੋਣਾਂ ਦਾ ਨਤੀਜਾ
ਚੰਡੀਗੜ੍ਹ, 3ਅਕਤੂਬਰ(ਵਿਸ਼ਵ ਵਾਰਤਾ)-ਪੱਛਮੀ ਬੰਗਾਲ ਦੀ ਹਾਈ ਪ੍ਰੋਫਾਈਲ ਭਵਾਨੀਪੁਰ ਵਿਧਾਨ ਸਭਾ ਸੀਟ ‘ਤੇ ਉਪ ਚੋਣਾਂ ਤੋਂ ਬਾਅਦ ਹੁਣ ਸਾਰਿਆਂ ਦੀਆਂ ਨਜ਼ਰਾਂ ਅੱਜ ਆਉਣ ਵਾਲੇ ਚੋਣ ਨਤੀਜਿਆਂ’ ਤੇ ਹਨ। ਵੋਟਾਂ ਦੀ ਗਿਣਤੀ ਐਤਵਾਰ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ। ਇਸ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।