ਚੰਡੀਗੜ੍ਹ, 10 ਜਨਵਰੀ : ਰੋਜ਼ੀ ਰੋਟੀ ਦੀ ਖਾਤਰ ਫਰਾਂਸ ਗਏ 4 ਪੰਜਾਬੀ ਨੌਜਵਾਨਾਂ ਦੇ ਮਾਰੇ ਜਾਣ ਦੀ ਖਬਰ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਦੋ ਨੌਜਵਾਨਾਂ ਵਰਿੰਦਰ ਕੁਮਾਰ ਅਤੇ ਗੁਰਮੁੱਖ ਸਿੰਘ ਦਾ ਸਬੰਧ ਸ਼ਹੀਦ ਭਗਤ ਸਿੰਘ ਅਤੇ ਕਪੂਰਥਲਾ ਨਾਲ ਹੈ, ਜਦੋਂ ਕਿ ਦੋ ਨੌਜਵਾਨ ਹਰਜਿੰਦਰ ਸਿੰਘ ਅਤੇ ਪਰਮਜੀਤ ਸਿੰਘ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਹਨ|
ਇਸ ਦੌਰਾਨ ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਨਾਜਾਇਜ਼ ਢੰਗ ਨਾਲ ਫਰਾਂਸ ਵਿਚ ਪਿਛਲੇ ਕੁਝ ਸਾਲਾਂ ਤੋਂ ਰਹਿ ਰਹੇ ਸਨ|
Punjab: ਖੇਡਾਂ ਅਤੇ ਖਿਡਾਰੀਆਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਉੱਦਮ ਕਾਬਿਲੇਤਾਰੀਫ – ਤਰੁਨਪ੍ਰੀਤ ਸਿੰਘ ਸੌਂਦ
Punjab: ਖੇਡਾਂ ਅਤੇ ਖਿਡਾਰੀਆਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਉੱਦਮ ਕਾਬਿਲੇਤਾਰੀਫ - ਤਰੁਨਪ੍ਰੀਤ ਸਿੰਘ...