ਫਰੀਦਕੋਟ, 28 ਸਤੰਬਰ : ਪੰਜਾਬ ਦੇ ਫਰੀਦਕੋਟ ਵਿਚ ਵਾਪਰੇ ਅੱਜ ਭਿਆਨਕ ਸੜਕੀ ਹਾਦਸੇ ਵਿਚ 5 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 2 ਹੋਰ ਜ਼ਖਮੀ ਹੋ ਗਏ| ਪ੍ਰਾਪਤ ਜਾਣਕਾਰੀ ਅਨੁਸਾਰ ਕੋਟਕਪੂਰਾ-ਮੋਗਾ ਰੋਡ ਉਤੇ ਇਕ ਮਾਰੂਤੀ ਕਾਰ ਦੀ ਟੱਕਰ ਨਾਲ ਟੱਕਰ ਹੋ ਗਈ| ਇਸ ਹਾਦਸੇ ਵਿਚ ਤਿੰਨ ਔਰਤਾਂ, ਕਾਰ ਚਾਲਕ ਅਤੇ ਇਕ ਹੋਰ ਲੜਕੀ ਦੀ ਮੌਕੇ ਤੇ ਹੀ ਮੌਤ ਹੋ ਗਈ|
ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਕਾਰ ਡਰਾਈਵਰ ਨੂੰ ਨੀਂਦ ਆ ਜਾਣ ਕਾਰਨ ਹੋਇਆ ਹੈ, ਜਿਸ ਕਾਰਨ ਉਸ ਦੀ ਕਾਰ ਖੜ੍ਹੇ ਟਰੱਕ ਨਾਲ ਜਾ ਟਕਰਾਈ|
ਡਾ. ਸੁਖਵਿੰਦਰ ਸੁੱਖੀ ਨੇ PUNJAB ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ
ਡਾ. ਸੁਖਵਿੰਦਰ ਸੁੱਖੀ ਨੇ PUNJAB ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ •ਖੇਤੀਬਾੜੀ ਮੰਤਰੀ ਗੁਰਮੀਤ ਸਿੰਘ...