ਚੰਡੀਗੜ੍ਹ (ਵਿਸ਼ਵ ਵਾਰਤਾ) ਸ੍ਰੀ ਅਕਾਲ ਤਖ਼ਤ ਸਾਹਿਬ ਫਖ਼ਰ- ਏ- ਕੌਮ ਅਤੇ ਪੰਥ ਰਤਨ ਉਪਾਧੀ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਨਮਾਨਿਤ ਕਰੇ । ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਕਿਸਾਨ ਸੈੱਲ ਦੇ ਰਾਸ਼ਟਰੀ ਕਨਵੀਨਰ ਪ੍ਰਿਤਪਾਲ ਸਿੰਘ ਬੱਲੀਆਂਵਾਲ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਮੰਗ ਪੱਤਰ ਸੌਂਪਿਆ ਹੈ ਕਿ ਪੰਜ ਸੌ ਪੰਜਾਹ ਵੇ ਪ੍ਰਕਾਸ਼ ਪੁਰਬ ਦੇ ਮੌਕੇ ਮੁੱਖ ਮੰਤਰੀ ਨੇ ਵਧੀਆ ਕਾਰਜ ਕੀਤੇ ਹਨ। ਜਿਸ ਉੱਤੇ ਕੈਪਟਨ ਅਮਰਿੰਦਰ ਸਿੰਘ ਸਨਮਾਨ ਦੇ ਹੱਕਦਾਰ ਹਨ ਉਨ੍ਹਾਂ ਨੇ ਕਿਹਾ ਇਸ ਸਾਰੇ ਕਾਰਜ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪੂਰੀ ਵਧੀਆ ਜਿੰਮੇਵਾਰੀ ਨਿਭਾਈ ਹੈ ਅਤੇ ਉਨ੍ਹਾਂ ਦੀ ਟੀਮ ਨੇ ਜਿਨ੍ਹਾਂ ਵਿੱਚ ਵਿਧਾਇਕ ਅਤੇ ਮੰਤਰੀ ਵੀ ਸ਼ਾਮਲ ਹਨ ਉਨ੍ਹਾਂ ਨੇ ਸਾਰੇ ਕੰਮ ਸ਼ਰਧਾ ਨਾਲ ਸੰਪੂਰਨ ਕਰਵਾਏ ਹਨ ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ Punjab ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ Punjab ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ ਭਗਵੰਤ...