ਫਿਰੋਜ਼ਪੁਰ, 6 ਅਕਤੂਬਰ (ਵਿਸ਼ਵ ਵਾਰਤਾ) : ਫਿਰੋਜ਼ਪੁਰ ਵਿਖੇ ਇਕ ਨੌਜਵਾਨ ਕਿਸਾਨ ਵੱਲੋਂ ਆਤਮ ਹੱਤਿਆ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਚੱਕ ਪੰਜੋਕੇ ਵਿਖੇ 28 ਸਾਲ ਦੇ ਨੌਜਵਾਨ ਕਿਸਾਨ ਗੁਰਮੀਤ ਸਿੰਘ ਨੇ ਕਰਜ਼ੇ ਤੋਂ ਤੰਗ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ| ਦੱਸਿਆ ਜਾ ਰਿਹਾ ਹੈ ਕਿ ਗੁਰਮੀਤ ਸਿੰਘ ਉਤੇ 5 ਲੱਖ ਰੁਪਏ ਦਾ ਕਰਜ਼ ਸੀ|
ਫੌਜ ਦੇ ਕਰਨਲ ਅਤੇ ਪੁਲਿਸ ਦੀ ਦੁੱਖਦ ਘਟਨਾ,ਆਖਰ ਕਿਉਂ ਬਣੀ ਜੰਗ ਦਾ ਅਖਾੜਾ!
ਫੌਜ ਦੇ ਕਰਨਲ ਅਤੇ ਪੁਲਿਸ ਦੀ ਦੁੱਖਦ ਘਟਨਾ,ਆਖਰ ਕਿਉਂ ਬਣੀ ਜੰਗ ਦਾ ਅਖਾੜਾ! ਜ਼ਿੰਦਗੀ ਦੇ ਸਫ਼ਰ ਦੇ ਦੌਰਾਨ,ਕਿਹੜੇ ਵੇਲੇ ਕਿਹੋ...