Advertisement
ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੀ. ਬੀ. ਆਈ. ਦੀ ਕੋਰਟ ਨੇ 20 ਸਾਲ ਦੀ ਸਜ਼ਾ ਸੁਣਾਈ ਹੈ। ਸੀ. ਬੀ. ਆਈ. ਕੋਰਟ ਦੇ ਫੈਸਲੇ ਤੋਂ ਬਾਅਦ ਰਾਮ ਰਹੀਮ ਨੂੰ ਸਿਨੇ ਐਂਡ ਟੀ. ਵੀ. ਆਰਟਿਸਟ ਐਸੋਸੀਏਸ਼ਨ ਨੇ ਵੀ ਝਟਕਾ ਦਿੱਤਾ ਹੈ। ਐਸੋਸੀਏਸ਼ਨ ਨੇ ਰਾਮ ਰਹੀਮ ਦੇ ਵਰਕ ਪਰਮਿਟ ਨੂੰ ਰੱਦ ਕਰ ਦਿੱਤਾ ਹੈ। ਉਸ ਦੇ ਅਪਰਾਧੀ ਹੋਣ ਕਾਰਨ ਅਜਿਹਾ ਕੀਤਾ ਗਿਆ ਹੈ।
Advertisement